ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਕਿਸਾਨਾਂ ਦੇ ਵੱਲੋਂ ਬਹੁਤ ਸਾਰੀਆਂ ਰੇਹਾਂ ਸਪਰੇਹਾਂ ਇਸਤੇਮਾਲ ਵਿਚ ਲਿਆਂਦੀਆਂ ਜਾ ਰਹੀਆਂ ਹਨ ਜਿਸਦੇ ਨਾਲ ਧਰਤੀ ਦੇ ਉਪਜਾਊਪਣ ਵੀ ਖ਼ਰਾਬ ਹੋ ਰਿਹਾ ਹੈ ਅਤੇ ਝਾੜ ਵੀ ਘਟਦਾ ਜਾ ਰਿਹਾ ਹੈ ਭਾਵੇਂ ਕਿ ਪਹਿਲਾਂ ਪਹਿਲਾਂ ਇਨ੍ਹਾਂ ਰੇਹਾਂ ਸਪਰੇਹਾਂ ਦਾ ਇਸਤੇਮਾਲ ਕਰਦੇ ਹੋਏ ਵਧੀਆ ਝਾੜ ਮੇਲਾ ਲੱਗਿਆ ਸੀ ਪਰ ਹੁਣ ਜਿਵੇਂ ਇਸ ਦਾ ਅਸਰ ਘਟਦਾ ਜਾ ਰਿਹਾ ਹੈ ਤੇ ਧਰਤੀ ਦੇ ਉਪਜਾਊਪਣ ਘਟਦਾ ਜਾ ਰਿਹਾ ਹੈ ਉਸਦੇ ਨਾਲ ਝਾੜ ਬਹੁਤ ਘਟਣ ਲੱਗਿਆ ਹੈ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ
ਚਲਦੇ ਸਰਕਾਰ ਚਾਹੁੰਦੀ ਹੈ ਕਿ ਲੋਕ ਜੈਵਿਕ ਖੇਤੀ ਕਰਨ ਭਾਵ ਜਿਸਦੇ ਵਿਚ ਕੈਮੀਕਲ ਇਸਤੇਮਾਲ ਦੇ ਵਿੱਚ ਨਾ ਲਿਆਂਦੇ ਜਾਣ ਇਸ ਦੇ ਲਈ ਕਿਹਾ ਜਾ ਰਿਹਾ ਹੈ ਕਿ ਜਿਹੜੇ ਕਿਸਾਨ ਜੈਵਿਕ ਖੇਤੀ ਕਰਨਗੇ ਉਨ੍ਹਾਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਦੇ ਵੱਲੋਂ ਇਹ ਸਕੀਮ ਜਾਰੀ ਕੀਤੀ ਗਈ ਹੈ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋਕ ਜੈਵਿਕ ਖੇਤੀ ਕਰਨਗੇ ਭਾਵ ਜੇਕਰ ਕਿਸਾਨ ਆਪਣੇ ਖੇਤਾਂ ਦੇ ਵਿੱਚ ਬਿਨਾਂ ਕਿਸੇ ਸਪਰੇਅ ਕੀਤੇ ਜਾਂ ਫਿਰ ਕਿਸੇ ਕੈਮੀਕਲ ਦਾ
ਇਸਤੇਮਾਲ ਕੀਤੇ ਹੋਏ ਫ਼ਸਲ ਉਗਾਉਣਗੇ ਤਾਂ ਉਨ੍ਹਾਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਦੇਸ਼ ਦੇ ਵਿੱਚ ਖੇਤੀਬਾਡ਼ੀ ਦੇ ਵਿੱਚ ਸੁਧਾਰ ਹੋਵੇਗਾ ਤਾਂ ਇਸ ਦੇ ਨਾਲ ਚੀਜ਼ਾਂ ਦੇ ਵਿੱਚ ਰਾਬਰਟ ਘਟੇਗੀ ਉਨ੍ਹਾਂ ਦੇ ਵਿੱਚ ਜੋ ਕੈਮੀਕਲ ਪੈਦਾ ਹੁੰਦੇ ਹਨ ਉਹ ਘਟ ਸਕਦੇ ਹਨ ਜਿਸਦੇ ਨਾਲ ਬਿਮਾਰੀਆਂ ਵੀ ਘਟਾਈਆਂ ਜਾ ਸਕਦੀਆਂ ਹਨ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ ਤਾਂ ਜੋ ਉਹ ਮੁੜ ਤੋਂ ਜੈਵਿਕ ਖੇਤੀ ਵੱਲ ਵਧਣ ਤੋਂ ਇਸ ਦੇ ਲਈ ਕੁਝ ਹੋਰ ਵੀ ਨਵੀਆਂ ਸਕੀਮਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਖੇਤੀਬਾੜੀ ਦੇ ਵਿੱਚ ਸੁਧਾਰ ਕੀਤਾ ਜਾ ਸਕੇ।
ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਕਿਸਾਨਾਂ ਦੇ ਵੱਲੋਂ ਬਹੁਤ ਸਾਰੀਆਂ ਰੇਹਾਂ ਸਪਰੇਹਾਂ ਇਸਤੇਮਾਲ ਵਿਚ ਲਿਆਂਦੀਆਂ ਜਾ ਰਹੀਆਂ ਹਨ ਜਿਸਦੇ ਨਾਲ ਧਰਤੀ ਦੇ ਉਪਜਾਊਪਣ ਵੀ ਖ਼ਰਾਬ ਹੋ ਰਿਹਾ ਹੈ ਅਤੇ ਝਾੜ ਵੀ ਘਟਦਾ ਜਾ ਰਿਹਾ ਹੈ ਭਾਵੇਂ ਕਿ ਪਹਿਲਾਂ ਪਹਿਲਾਂ ਇਨ੍ਹਾਂ ਰੇਹਾਂ ਸਪਰੇਹਾਂ ਦਾ ਇਸਤੇਮਾਲ ਕਰਦੇ ਹੋਏ ਵਧੀਆ ਝਾੜ ਮੇਲਾ ਲੱਗਿਆ ਸੀ ਪਰ ਹੁਣ ਜਿਵੇਂ ਇਸ ਦਾ ਅਸਰ ਘਟਦਾ ਜਾ ਰਿਹਾ ਹੈ ਤੇ ਧਰਤੀ ਦੇ ਉਪਜਾਊਪਣ ਘਟਦਾ ਜਾ ਰਿਹਾ ਹੈ ਉਸਦੇ ਨਾਲ ਝਾੜ ਬਹੁਤ ਘਟਣ ਲੱਗਿਆ ਹੈ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਚਲਦੇ ਸਰਕਾਰ ਚਾਹੁੰਦੀ ਹੈ ਕਿ ਲੋਕ ਜੈਵਿਕ ਖੇਤੀ ਕਰਨ ਭਾਵ ਜਿਸਦੇ ਵਿਚ ਕੈਮੀਕਲ ਇਸਤੇਮਾਲ ਦੇ ਵਿੱਚ ਨਾ ਲਿਆਂਦੇ ਜਾਣ ਇਸ ਦੇ ਲਈ ਕਿਹਾ ਜਾ ਰਿਹਾ ਹੈ ਕਿ ਜਿਹੜੇ ਕਿਸਾਨ ਜੈਵਿਕ ਖੇਤੀ ਕਰਨਗੇ ਉਨ੍ਹਾਂ ਨੂੰ
ਪੰਜਾਹ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਦੇ ਵੱਲੋਂ ਇਹ ਸਕੀਮ ਜਾਰੀ ਕੀਤੀ ਗਈ ਹੈ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋਕ ਜੈਵਿਕ ਖੇਤੀ ਕਰਨਗੇ ਭਾਵ ਜੇਕਰ ਕਿਸਾਨ ਆਪਣੇ ਖੇਤਾਂ ਦੇ ਵਿੱਚ ਬਿਨਾਂ ਕਿਸੇ ਸਪਰੇਅ ਕੀਤੇ ਜਾਂ ਫਿਰ ਕਿਸੇ ਕੈਮੀਕਲ ਦਾ ਇਸਤੇਮਾਲ ਕੀਤੇ ਹੋਏ ਫ਼ਸਲ ਉਗਾਉਣਗੇ ਤਾਂ ਉਨ੍ਹਾਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ
ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਦੇਸ਼ ਦੇ ਵਿੱਚ ਖੇਤੀਬਾਡ਼ੀ ਦੇ ਵਿੱਚ ਸੁਧਾਰ ਹੋਵੇਗਾ ਤਾਂ ਇਸ ਦੇ ਨਾਲ ਚੀਜ਼ਾਂ ਦੇ ਵਿੱਚ ਰਾਬਰਟ ਘਟੇਗੀ ਉਨ੍ਹਾਂ ਦੇ ਵਿੱਚ ਜੋ ਕੈਮੀਕਲ ਪੈਦਾ ਹੁੰਦੇ ਹਨ ਉਹ ਘਟ ਸਕਦੇ ਹਨ ਜਿਸਦੇ ਨਾਲ ਬਿਮਾਰੀਆਂ ਵੀ ਘਟਾਈਆਂ ਜਾ ਸਕਦੀਆਂ ਹਨ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ ਤਾਂ ਜੋ ਉਹ ਮੁੜ ਤੋਂ ਜੈਵਿਕ ਖੇਤੀ ਵੱਲ ਵਧਣ ਤੋਂ ਇਸ ਦੇ ਲਈ ਕੁਝ ਹੋਰ ਵੀ ਨਵੀਆਂ ਸਕੀਮਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਖੇਤੀਬਾੜੀ ਦੇ ਵਿੱਚ ਸੁਧਾਰ ਕੀਤਾ ਜਾ ਸਕੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।