ਅੱਜ ਦੇ ਦਿਨ ਦੀਆਂ ਮੁੱਖ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਵਿਚ ਦਰੱਖਤ ਲਗਾਉਣਾ ਸਮੇਂ ਦੀ ਲੋੜ ਬਣ ਚੁੱਕਿਆ ਹੈ ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਆਕਸੀਜਨ ਦੀ ਕਮੀ ਹੋ ਰਹੀ ਹੈ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ ਹੋਰ ਵੀ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੌਰਾਨ ਇਹ ਲੋੜ ਪੈਦਾ ਹੋ ਰਹੀ ਹੈ ਕਿ ਅੱਜ ਦੇ ਸਮੇਂ ਵਿੱਚ ਜੰਗਲ ਬਣਾਏ ਜਾਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਥੋਡ਼੍ਹਾ ਆਸਾਨ ਬਣਾਇਆ ਜਾ ਸਕੇ

ਇਸ ਦੇ ਲਈ ਹੁਣ ਐੱਸਜੀਪੀਸੀ ਨੇ ਇਕ ਵੱਡਾ ਫੈਸਲਾ ਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਐਸਜੀਪੀਸੀ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਗੁਰਦੁਆਰਿਆਂ ਦੇ ਆਲੇ ਦੁਆਲੇ ਲੱਗਦੀ ਜ਼ਮੀਨ ਦੇ ਵਿੱਚ ਜੰਗਲ ਬਣਾਏ ਜਾਣਗੇ ਇੱਕ ਇੱਕ ਏਕੜ ਦੇ ਵਿੱਚ ਜੰਗਲ ਲਗਾ ਦਿੱਤੇ ਜਾਣਗੇ ਕਿਉਂਕਿ ਉਨ੍ਹਾਂ ਦੇ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਅੱਜ ਦੇ ਸਮੇਂ ਵਿੱਚ ਜੰਗਲ ਬਣਾਉਣਾ ਇੱਕ ਸਮੇਂ ਦੀ ਲੋੜ ਬਣ ਚੁੱਕਿਆ ਹੈ ਨਾਲ ਹੀ ਉਨ੍ਹਾਂ ਨੇ ਮੱਤੇਵਾੜਾ ਦੇ ਜੰਗਲਾਂ ਨੂੰ ਬਰਬਾਦ ਕਰਕੇ ਇੰਡਸਟਰੀਅਲ ਪਾਰਕ ਬਣਾਉਣ ਦਾ ਵੀ ਸਖ਼ਤ ਵਿਰੋਧ ਕੀਤਾ ਹੈ ਦੱਸਦਈਏ

ਕਿ ਮੱਤੇਵਾੜਾ ਦੇ ਜੰਗਲਾਂ ਦੇ ਇਸ ਤਰ੍ਹਾਂ ਦੇ ਨਾਲ ਉਜਾੜੇ ਜਾਣ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕਰ ਰਹੇ ਹਨ ਦੇਖਣਾ ਇਹ ਹੋਵੇਗਾ ਕਿ ਸਰਕਾਰ ਦੇ ਵੱਲੋਂ ਇਸ ਮਾਮਲੇ ਸਬੰਧੀ ਕੀ ਐਕਸ਼ਨ ਲਿਆ ਜਾਵੇਗਾ ਫਿਲਹਾਲ ਐਚਐਸਜੀਪੀਸੀ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਲੋਕ ਉਸ ਦਾ ਸਵਾਗਤ ਕਰ ਰਹੇ ਹਨ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਜੋ ਲੋਕ ਲਹਿਰ ਚੱਲ ਪਈ ਹੈ ਉਸਦੇ ਨਾਲ ਪੰਜਾਬ ਸਰਕਾਰ ਦੇ ਉੱਤੇ ਵੀ ਦਬਾਅ ਪੈਦਾ ਹੋਇਆ ਹੈ ਇਸਦੇ ਨਾਲ ਹੀ ਐੱਸਜੀਪੀਸੀ ਦੇ ਜੋ ਪ੍ਰਧਾਨ ਹਨ ਉਨ੍ਹਾਂ ਦੇ ਉੱਤੇ ਵੀ ਦਬਾਅ ਪੈਦਾ ਹੋਇਆ ਹੈ ਜਿਸਦੇ ਲਈ ਉਹ ਇਸ ਤਰ੍ਹਾਂ ਦੇ ਫ਼ੈਸਲੇ ਲੈਣ ਦੇ ਲਈ ਮਜਬੂਰ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *