ਦੇਖੋ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਬਾਰੇ ਕੀ ਬੋਲੀ ਅਨਮੋਲ ਗਗਨ ਮਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੱਲ੍ਹ ਦੇ ਦਿਨ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਸੀ ਜਿਸ ਦੌਰਾਨ ਚਾਰੇ ਪਾਸੇ ਖੁਸ਼ੀ ਦੀ ਲਹਿਰ ਛਾ ਗਈ ਸੀ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵਿਆਹ ਦੇ ਉੱਤੇ ਸਵਾਲ ਵੀ ਖੜ੍ਹੇ ਕੀਤੇ ਗਏ ਸੀ ਹਰ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵੱਲੋਂ ਲਗਾਤਾਰ ਮੁੱਖਮੰਤਰੀ ਭਗਵੰਤ ਮਾਨ ਨੂੰ ਵਿਆਹ ਦੇ ਲਈ ਮੁਬਾਰਕਾਂ ਦਿੱਤੀਅਾਂ ਜਾ ਰਹੀਅਾਂ ਹਨ ਅਤੇ ਇਸ ਤਰ੍ਹਾਂ ਦੇ ਨਾਲ ਹੁਣੇ ਹੁਣੇ ਕੈਬਨਿਟ ਮੰਤਰੀ ਬਣੇ ਅਨਮੋਲ ਗਗਨ ਮਾਨ ਦੇ ਵੱਲੋਂ ਵੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੇ ਲਈ

ਵਧਾੲੀਅਾਂ ਦਿੱਤੀਅਾਂ ਗੲੀਅਾਂ ਹਨ ਟਵੀਟ ਕਰਕੇ ਉਨ੍ਹਾਂ ਨੇ ਲਿਖਿਆ ਹੈ ਕਿ ਵੱਡੇ ਵੀਰ ਅਤੇ ਉਨ੍ਹਾਂ ਦੀ ਭਾਬੀ ਡਾ ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੇ ਵਿਆਹ ਦੇ ਲਈ ਬਹੁਤ ਜ਼ਿਆਦਾ ਮੁਬਾਰਕਾਂ ਹੁਣ ਇਸਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਵੀ ਕਾਮਨਾ ਕੀਤੀ ਹੈ ਇਸ ਦੌਰਾਨ ਉਹ ਵਿਆਹ ਦੇ ਵਿੱਚ ਤਾਂ ਨਹੀਂ ਪਹੁੰਚੇ ਸੀ ਪਰ ਉਨ੍ਹਾਂ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵਧਾਈਆਂ ਜ਼ਰੂਰ ਦਿੱਤੀਆਂ ਹਨ ਇਸ ਤੋਂ ਇਲਾਵਾ ਇਸ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਾਂ ਦੇ ਪਰਿਵਾਰਕ ਮੈਂਬਰ ਮੌਜੂਦ ਸੀ ਰਾਘਵ ਚੱਢਾ ਅਤੇ ਹੋਰ ਵੀ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਲੀਡਰ ਦਿਖਾਈ ਦਿੱਤੇ ਸੋ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ

ਵੱਲੋਂ ਆਪਣੀ ਨਿੱਜੀ ਜ਼ਿੰਦਗੀ ਦੇ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਕਿਉਂਕਿ ਦੋ ਹਜਾਰ ਸੋਲ਼ਾਂ ਦੇ ਵਿਚ ਉਨ੍ਹਾਂ ਦਾ ਤਲਾਕ ਹੋ ਗਿਆ ਅਤੇ ਉਨ੍ਹਾਂ ਦੇ ਦੋਨੋਂ ਬੱਚੇ ਉਨ੍ਹਾਂ ਦੀ ਪਹਿਲੀ ਪਤਨੀ ਦੇ ਨਾਲ ਅਮਰੀਕਾ ਚਲੇ ਗਏ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਹੈ ਅਤੇ ਡਾ ਗੁਰਪ੍ਰੀਤ ਕੌਰ ਦੇ ਨਾਲ ਵਿਆਹ ਕਰਵਾਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਪਿੰਡ ਸਤੌਜ ਦੇ ਵਿਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ ਇੱਥੋਂ ਦੇ ਲੋਕ ਨੱਚਦੇ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਵੀ ਦੇ ਰਹੇ ਹਨ ਇਸਦੇ ਨਾਲ ਹੀ ਮੁੱਖਮੰਤਰੀ ਭਗਵੰਤ ਮਾਨ ਦੀ ਮਾਤਾ ਕਾਫ਼ੀ ਜ਼ਿਆਦਾ ਖੁਸ਼ ਦਿਖਾਈ ਦਿੱਤੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *