ਪੰਜਾਬ ਦੇ ਸਕੂਲਾਂ ਵਿੱਚ ਜਲਦ ਹੀ ਕੀਤਾ ਜਾਵੇਗਾ ਇਹ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਸਕੂਲਾਂ ਦੇ ਲਈ ਵੱਡਾ

ਐਲਾਨ ਕੀਤਾ ਗਿਆ ਜਿੱਥੇ ਕਿ ਹੁਣ ਸਕੂਲਾਂ ਦੇ ਵਿੱਚ ਆਉਣ ਵਾਲੇ ਸਮੇਂ ਦੇ ਵਿਚ ਫਲਦਾਰ ਬੂਟਿਆਂ ਦੇ ਬਾਗ ਲਗਾਏ ਜਾਣਗੇ ਦਸਵੀ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਜੁਲਾਈ ਤੋਂ ਭਗਵੰਤ ਮਾਨ ਦੇ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਉਹਨਾਂ ਦਾ ਕਹਿਣਾ ਹੈ ਕਿ ਪੰਦਰਾਂ ਜੁਲਾਈ ਤੋਂ ਇਹ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਪੰਜਾਬ ਦੇ ਸਾਰੇ ਹੀ ਸਕੂਲਾਂ ਦੇ ਵਿੱਚ ਫਲਦਾਰ ਬੂਟਿਆਂ ਦੇ ਬਾਗ ਲਗਾਏ ਜਾਣਗੇ ਜਿਸਦੇ ਨਾਲ ਪੰਜਾਬ ਦੇ ਸਕੂਲਾਂ ਨੂੰ ਹਰਾ ਭਰਾ ਬਣਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *