ਪੰਜਾਬ ਦੇ ਵਿੱਚ ਅਸਮਾਨੀ ਬਿਜਲੀ ਨੇ ਮਚਾਇਆ ਕਹਿਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਕਦੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਏ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਮੌਸਮ ਖ਼ਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਵਾਰਸ ਦਾ ਮੌਸਮ ਹੋ ਰਿਹਾ ਹੈ

ਕਿਉਂਕਿ ਪਹਿਲਾਂ ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਹੋਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਪੰਜਾਬ ਦੇ ਵਿੱਚ ਮੌਸਮ ਠੰਢਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਇਸਦੇ ਨਾਲ ਹੀ ਪੰਜਾਬ ਵਿੱਚ ਜ਼ਿਆਦਾ ਬਾਰਸ਼ ਹੋਣ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਇਸ ਦੇ ਨਾਲ ਹੀ ਜੁੜੀਆਂ ਕਬੱਡੀ ਖ਼ਬਰ ਬਾਘਾਪੁਰਾਣਾ ਦੇ ਇੱਕ ਪਿੰਡ ਸੇਖਾ ਕਲਾਂ ਤੋਂ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇੱਕ ਗ਼ਰੀਬ ਕਿਸਾਨ ਦੇ ਖੇਤ ਦੇ ਵਿੱਚ ਇੱਕ ਕੋਠਾ

ਬਣਾਇਆ ਸੀ ਜੋ ਉਸ ਨੇ ਨਵਾਂ ਹੀ ਬਣਵਾਇਆ ਸੀ ਦੱਸਿਆ ਜਾ ਰਿਹਾ ਹੈ ਕਿ ਅੱਜ ਜ਼ਿਆਦਾ ਬਿਜਲੀ ਗੜਕਣ ਦੇ ਕਾਰਨ ਉਸ ਦੇ ਖੇਤ ਵਾਲੇ ਕੋਠੇ ਦੇ ਉੱਪਰ ਅਸਮਾਨੀ ਬਿਜਲੀ ਡਿੱਗੀ ਜਿਸ ਦੇ ਕਾਰਨ ਦੱਸੇ ਜਾ ਰਹੇ ਅਗੇਤੇ ਉਸ ਦਾ ਟ੍ਰਾਂਸਫਾਰਮਰ ਸੜ ਗਿਆ ਅਤੇ ਉਸ ਦਾ ਕਾਫੀ ਮਾਲੀ ਨੁਕਸਾਨ ਹੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਗ਼ਰੀਬ ਕਿਸਾਨ ਹੈ ਇਸ ਦੀ ਸਰਕਾਰ ਨੂੰ ਸਹਾਇਤਾ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *