ਸਕੂਲੀ ਬੱਚਿਆਂ ਦੇ ਨਾਲ ਵਾਪਰਿਆ ਵੱਡਾ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੀ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇੱਕ ਵੱਡੀ ਮਾੜੀ ਘਟਨਾ ਵਾਪਰੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਚੰਡੀਗਡ਼੍ਹ ਦੇ ਵਿੱਚ ਇੱਕ ਨਿੱਜੀ ਸਕੂਲ ਦੇ ਵਿੱਚ ਇੱਕ ਦਰੱਖ਼ਤ

ਡਿੱਗ ਜਾਣ ਦੇ ਕਾਰਨ ਇਕ ਬੱਚੀ ਦੀ ਮੌਤ ਹੋਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਪੱਚੀ ਤੋਂ ਤੀਹ ਸਾਲ ਪੁਰਾਣਾ ਇਕ ਪਿੱਪਲ ਦਾ ਦਰੱਖਤ ਸੀ ਜਿਸ ਦੇ ਹੇਠਾਂ ਬਹੁਤ ਸਾਰੇ ਬੱਚੇ ਦੁਪਹਿਰ ਦਾ ਭੋਜਨ ਖਾ ਰਹੇ ਸਨ ਤਾਂ ਅਚਾਨਕ ਹਵਾ ਦੇ ਚਲੇ ਜਾਣ ਦੇ ਕਾਰਨ ਇਹ ਦਰੱਖਤ ਡਿੱਗ ਪੈਂਦਾ ਹੈ ਜਿਸ ਤੋਂ ਬਾਅਦ ਸ਼ਹਿਜ਼ਾਦਾ ਇੱਥੇ ਆਪਣਾ ਤਾਂ ਬੜੀ ਮੱਛੀਆਂ ਦੀਆਂ ਅਤੇ ਇੱਥੇ ਇਕ ਛੋਟੀ ਜਿਹੀ ਬੱਚੀ ਜਿਸ ਦੀ ਉਮਰ ਦੱਸ ਸਾਲ ਦੱਸੀ ਜਾ ਰਹੀ ਹੈ ਇੱਥੇ ਇਸ ਦਰੱਖਤ ਦੇ ਹੇਠਾਂ ਜਾਣ ਦੇ ਕਾਰਨ ਉਸਦੀ ਮੌਤ ਹੋ ਗਈ ਅਤੇ ਪੰਦਰਾਂ ਤੋਂ ਵੀਹ ਦੇ ਕਰੀਬ ਬੱਚੇ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ

ਵਿੱਚ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਲੋਂ ਇਸ ਮਾਮਲੇ ਦੇ ਬਾਅਦ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਅਤੇ ਹੁਣ ਸਰਕਾਰ ਦੇ ਵੱਲੋਂ ਵਿਸ਼ੇ ਉੱਪਰ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਹੁਣ ਸਾਰੇ ਸਕੂਲਾਂ ਦੇ ਵਿੱਚੋਂ ਪੁਰਾਣੇ ਦਰੱਖਤਾਂ ਨੂੰ ਪਰਤ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *