ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤਾਨ ਦੱਸਦੀ ਕਿ ਇਸ ਵੇਲੇ ਦੀ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਕ ਸਪਾ ਸੈਂਟਰ ਦੇ ਕੁਝ ਅਜਿਹੇ ਵਿਅਕਤੀਆਂ ਵੱਲੋਂ ਸਪਾ ਸੈਂਟਰ ਦੇ ਨਾਮ ਤੇ ਕੁਝ ਗਲਤ ਧੰਦੇ ਚਲਾਉਣ ਦਾ ਕੰਮ ਕੀਤਾ ਜਾਂਦਾ ਸੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕਿ ਹੁਣ ਪੁਲਸ ਪ੍ਰਸ਼ਾਸਨ ਵਲੋਂ ਉਥੇ ਲਗਾਤਾਰ ਹੀ ਆਪਣੀ ਚੌਕਸੀ ਵਰਤਦਿਆਂ ਹੋਇਆਂ ਰੇਡ ਮਾਰੀ ਹੀ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਪੂਰੀ ਜਾਂਚ ਪਡ਼ਤਾਲ ਕਰਨ ਦੇ ਦੌਰਾਨ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਜੇ ਤੱਕ ਕੋਈ ਵੀ ਅਜਿਹਾ ਸਬੂਤ ਸੁਰਾਗ ਨਹੀਂ ਮਿਲਿਆ ਪਰ ਜਦੋਂ ਹੀ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਮਿਲੇਗੀ ਤਾਂ ਕਾਰਵਾਈ ਕੀਤੀ ਜਾਵੇਗੀ
ਜੋ ਸੋਚੋ ਨਾਅਰੇ ਲਗਾ ਰਹੇ ਸ਼ਿਵ ਸੈਨਾ ਰਾਸ਼ਟਰਵਾਦੀ ਦੀ ਅਹੁਦੇਦਾਰ ਤੇ ਵਰਕਰ ਅਤੇ ਦੂਜੇ ਪਾਸੇ ਪੁਲਸ ਵੱਲੋਂ ਮੋਟਰਸਾਈਕਲ ਵਿਚਕਾਰ ਬਿਠਾ ਕੇ ਥਾਣੇ ਲਿਜਾਇਆ ਜਾ ਰਿਹਾ ਇਕ ਵਿਅਕਤੀ ਇਹ ਵਿਅਕਤੀ ਉਸੇ ਹੀ ਮਸਾਜ ਸੈਂਟਰ ਦਾ ਕੇਅਰ ਟੇਕਰ ਦੱਸਿਆ ਜਾ ਰਿਹਾ ਹੈ ਜਿੱਥੇ ਮਸਾਜ ਦੀ ਆੜ ਚ ਜੁਆਨ ਕੁੜੀਆਂ ਕੋਲੋਂ ਸ਼ਰਮਨਾਕ ਦੇਖਣ ਦੇ ਕੰਮ ਕਰਵਾਏ ਜਾਂਦੇ ਨੇ ਅਤੇ ਲਾਈਨ ਚ ਲੱਗਾ ਸੋਹਣੀਆਂ ਕੁੜੀਆਂ ਨੂੰ ਚੁਣਨ ਲਈ ਕਿਹਾ ਜਾਂਦਾ ਇਹ ਅਸੀਂ ਨਹੀਂ ਬਲਕਿ ਇਕ ਸਟਿੰਗ ਅਪਰੇਸ਼ਨ ਕਾਰਨ ਬਣਾਈ ਗਈ ਵੀਡੀਓ ਦੇ ਆਧਾਰ ਤੇ ਇਹ ਦੋਸ਼ ਲਗਾ ਰਹੇ ਨੇ ਇਹ ਸਾਰੇ ਆਗੂ ਪਹਿਲਾਂ ਦੇਖੋ ਵੀਡੀਓ ਤੇ ਫਿਰ ਤੁਹਾਨੂੰ ਦੱਸਦੇ ਹਾਂ ਪੂਰਾ ਮਾਮਲਾ ਮਾਮਲਾ ਹੈ ਜਲੰਧਰ ਦਾ
ਜਿੱਥੇ ਇਨ੍ਹਾਂ ਆਗੂਆਂ ਨੇ ਇਕ ਸਪਾ ਸੈਂਟਰ ਦੇ ਖਿਲਾਫ ਪੁਲਸ ਨੂੰ ਸ਼ਿਕਾਇਤ ਘਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ ।ਥਾਣਾ ਡਿਵੀਜ਼ਨ ਛੇ ਦੇ ਮੁੱਖ ਅਫ਼ਸਰ ਦਾ ਕੀ ਕਹਿਣੈ ਤੁਸੀਂ ਆਪ ਹੀ ਸੁਣ ਲਓ ਦੋਸਤ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਉੱਥੋਂ ਦੇ ਪੁਲੀਸ ਅਧਿਕਾਰੀਆਂ ਵੱਲੋਂ ਬਿਆਨ ਦਿੱਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਇਨ੍ਹਾਂ ਕੋਲ ਕੁਝ ਵੀ ਅਜਿਹਾ ਸਾਨੂੰ ਸਬੂਤ ਨਹੀਂ ਮਿਲੇ ਜੋ ਕਿ ਇਹ ਗਲਤ ਕੰਮ ਕਰਦੇ ਹਨ ਪਰ ਜਦੋਂ ਲੋਕਾਂ ਵੱਲੋਂ ਸਵਾਲ ਕੀਤੇ ਗਏ ਕਿ ਇਹ ਲਗਾਤਾਰ ਹੀ ਗ਼ਲਤ ਕੰਮ ਕੀਤੇ ਜਾ ਰਹੇ ਹਨ ਅਤੇ ਪੁਲਸ ਅਧਿਕਾਰੀ ਵਲੋਂ ਕਿਹਾ ਗਿਆ ਕਿ ਜੇਕਰ ਮੌਕੇ ਤੇ ਇਹ ਚੀਜ਼ ਪਤਾ ਲੱਗਦੀ ਹੈ ਤੇ ਪਤਾ ਲੱਗਦਾ ਹੈ ਕਿ ਇਨ੍ਹਾਂ ਕੋਲੋਂ ਇਨ੍ਹਾਂ ਦਾ ਲਾਇਸੈਂਸ ਵੀ ਨਹੀਂ ਇਸ ਪਾਸ ਸੈਂਟਰ ਦਾ ਤਾਂ ਇਨ੍ਹਾਂ ਉੱਤੇ ਬਣਦੀ ਹੋਈ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਦੋਸਤ ਤੁਹਾਨੂੰ ਦੱਸ ਦਈਏ ਕਿ ਉਥੋਂ ਦੇ ਲੋਕਾਂ ਵੱਲੋਂ ਬਹੁਤ ਸਾਰੇ ਅਜਿਹੇ ਬਿਆਨ ਸਾਹਮਣੇ ਆਏ ਹਨ ਕਿ ਲਗਾਤਾਰ ਹੀ ਇਨ੍ਹਾਂ ਸਪਾ ਸੈਂਟਰ ਦੇ ਮਾਲਕਾਂ ਵੱਲੋਂ ਇਥੇ ਗਲਤ ਕੰਮ ਕਰਵਾਉਣ ਦੇ ਮਾਮਲੇ ਸਾਹਮਣੇ ਨਿਕਲ ਕੇ ਆਇਆ ਹੈ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ