ਪਠਾਨਕੋਟ ਦੇ ਬੈਂਕ ਚ ਪਹੁੰਚਿਆ ਗੈਂਗਸਟਰ ਗੋਲਡੀ ਬਰਾੜ

Latest Update

ਸੀਸੀਟੀਵੀ ਕੈਮਰਿਆਂ ਚ ਦਰਜ ਇਨ੍ਹਾਂ ਤਸਵੀਰਾਂ ਨੂੰ ਜ਼ਰਾ ਧਿਆਨ ਨਾਲ ਵੇਖੋ ਇਹ ਉਹੀ ਨੌਜਵਾਨ ਹੈ ਜੋ ਗੈਂਗਸਟਰ ਗੋਲਡੀ ਬਰਾੜ ਦਾ ਪੰਜਾਬ ਦੇ ਇਕ ਸਰਕਾਰੀ ਬੈਂਕ ਚ ਖਾਤਾ ਖੁਲ੍ਹਵਾਉਣ ਆਇਆ ਸੀ ਹੁਣ ਤੁਸੀਂ ਇਸ ਆਧਾਰ ਕਾਰਡ ਤਿੱਨ ਨਜ਼ਰ ਮਾਰੋ ਇਸ ਤਸਵੀਰ ਨੂੰ ਗੌਰ ਨਾਲ ਦੇਖੋ ਇਹ ਤਸਵੀਰ ਕੈਨੇਡਾ ਚ ਲੁਕੇ ਗੈਂਗਸਟਰ ਗੋਲਡੀ ਬਰਾੜ ਦੀ ਹੀ ਹੈ ਪੂਰੀ ਖ਼ਬਰ ਨੂੰ ਜਾਣ ਕੇ ਤੁਹਾਡੇ ਪੈਰਾਂ ਹੇਠ ਵੀ ਜ਼ਮੀਨ ਖਿਸਕ ਜਾਵੇਗੀ ਮਾਮਲਾ ਪਠਾਨਕੋਟ ਦਾ ਜਿੱਥੇ ਦੇ ਢਾਂਗੂ ਰੋਡ ਤੇ ਮੌਜੂਦ ਇਕ ਨੈਸ਼ਨਲਾਈਜ਼ਡ ਬੈਂਕਾਂ ਚ ਇਕ ਨੌਜਵਾਨ ਖਾਤਾ ਖੁਲ੍ਹਵਾਉਣ ਆਉਂਦਾ ਤੇ ਆਪਣੇ ਸਾਰੇ ਦਸਤਾਵੇਜ਼ ਬੈਂਕ ਅਧਿਕਾਰੀ ਨੂੰ ਦਿੰਦਾ ਬੈਂਕ ਅਧਿਕਾਰੀ ਜਿਵੇਂ ਈ ਕੇਵਾਈਸੀ ਕਰਨ ਲਈ ਦਸਤਾਵੇਜ਼ ਦੇਖਦਾ ਹੈ

ਉਸ ਦੇ ਸਾਹ ਸੁੱਕ ਜਾਂਦੇ ਨੇ ਫੇਰ ਜਿਵੇਂ ਹੀ ਬੈਂਕ ਅਧਿਕਾਰੀ ਇਸ ਦੀ ਸੂਚਨਾ ਬੈਂਕ ਮੈਨੇਜਰ ਨੂੰ ਦੇਣ ਲਈ ਉੱਠਦਾ ਹੈ ਸ਼ੱਕ ਪੈਣ ਤੇ ਨੌਜਵਾਨ ਬੈਂਕ ਚੋਂ ਖਿਸਕ ਜਾਂਦਾ ਹੈ ਦੋਸਤੋ ਤੁਹਾਨੂੰ ਦੱਸਦੀ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਦਾ ਮਾਮਲਾ ਗੋਲਡੀ ਬਰਾੜ ਦੇ ਨਾਲ ਜੁੜਿਆ ਹੋਇਆ ਹੈ ਉੱਥੇ ਹੀ ਧੰਦਾ ਚਲੀਏ ਕਿ ਪੂਰੀਆਂ ਜ਼ੋਰਦਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਗੋਲਡੀ ਬਰਾੜ ਕੈਨੇਡਾ ਵਿੱਚ ਬੈਠਾ ਇਹ ਕੰਮ ਕਰੇ ਪਰ ਜਦੋਂ ਹੀ ਬੈਂਕ ਵਿਚ ਇਸ ਅਣਜਾਣ ਵਿਅਕਤੀ ਵੱਲੋਂ ਆਪਣੀ ਦਸਤਾਵੇਜ਼ ਦਿੱਤੇ ਜਾਂਦੇ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਜਦੋਂ ਹੀ ਬੈਂਕ ਮੈਨੇਜਰ ਦੇ ਮਾਲਕ

ਨੂੰ ਇਸ ਬਾਰੇ ਸੂਚਨਾ ਮਿਲਦੀ ਹੈ ਤਾਂ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਪੂਰੀ ਜ਼ੋਰਦਾਰ ਅਪੀਲ ਕੀਤੀ ਜਾਂਦੀ ਅਤੇ ਕਿਹਾ ਜਾਂਦਾ ਹੈ ਪਰ ਜਦੋਂ ਸਕੂਲਾਂ ਨੂੰ ਹੁੰਦਾ ਹੈ ਤਾਂ ਉਹ ਵਿਅਕਤੀ ਬੈਂਕ ਵਿੱਚੋਂ ਖਿਸਕ ਜਾਂਦਾ ਹੈ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਮਲੇ ਨੂੰ ਲੈ ਕੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਅਪਡੇਟਾਂ ਸਾਹਮਣੇ ਆਈਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਗੋਲਡੀ ਬਰਾੜ ਦਾ ਨਾਮ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਦੱਸਿਆ ਜਾ ਰਿਹਾ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕਿਸੇ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਥੱਲੇ ਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ

ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *