ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਭਾਰਤ ਦੀ ਕ੍ਰਿਕਟ ਟੀਮ ਦੇ ਇੱਕ ਵੱਡੇ ਕ੍ਰਿਕਟ ਖਿਡਾਰੀ ਜਿਹੜੇ ਕਿ ਇਕ ਆਪਣੇ ਸਾਰੇ ਵਿਸ਼ਵ ਵਿੱਚ ਹੀ ਆਪਣਾ ਇਕ ਵਧੀਆ ਚੰਗੀ ਖੇਡ ਨਾਲ ਆਪਣਾ ਨਾਮ ਕਮਾ ਚੁੱਕੇ ਹਨ ਉੱਥੇ ਹੀ ਤੁਹਾਨੂੰ ਦੱਸ ਜੀ ਕੀ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਜੋ ਭਾਰਤੀ ਕ੍ਰਿਕਟ ਟੀਮ ਦੇ ਕੈਪਟਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਬੜਾ ਲੰਮਾ ਸਮਾਂ ਹੀ ਭਾਰਤੀ ਟੀਮ ਨੂੰ ਇੱਕ ਵੱਡੀ ਅਤੇ ਉੱਚੇ ਮੁਕਾਮ ਉੱਤੇ ਲੈ ਕੇ ਗਏ ਹਨ ਪਰ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਖਿਡਾਰੀਆਂ ਦੇ ਕੁਝ ਅਜਿਹੀਆਂ ਸੱਟਾਂ ਫੇਟਾਂ ਵੀ ਵੱਜਦੀਆਂ ਹੀ ਰਹਿੰਦੀਆਂ ਹਨ ਕਿਉਂਕਿ ਤੁਹਾਨੂੰ ਦੱਸਦੀਏ
ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਜੋ ਇੱਕ ਸੜਕ ਕਿਨਾਰੇ ਬੈਠੇ ਹੋਏ ਵੈਦ ਦੇ ਕੋਲੋਂ ਮਹਿੰਦਰ ਸਿੰਘ ਧੋਨੀ ਆਪਣਾ ਗੋਡੇ ਦੀ ਮਾਲਸ਼ ਕਰਵਾਉਣ ਲਈ ਹਰ ਚਾਰ ਦਿਨ ਬਾਅਦ ਆਉਂਦੇ ਹਨ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਇਕ ਵਧੀਆ ਤੇ ਚੰਗੇ ਵੈਦ ਜੋ ਕਿ ਬਹੁਤ ਜ਼ਿਆਦਾ ਘੱਟ ਰੁਪਇਆਂ ਵਿੱਚ ਹਰ ਇੱਕ ਅਜਿਹੇ ਖਿਡਾਰੀ ਹਰ ਇਕ ਲੋਕ ਦਾ ਜਿਨ੍ਹਾਂ ਦੇ
ਕੁਝ ਅੰਦਰੂਨੀ ਸੱਟਾਂ ਲੱਗੀਆਂ ਹੋਈਆਂ ਹੁੰਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਹ ਇਕ ਜਿਹੇ ਚੰਗੇ ਪੈਦ ਹਨ ਜਿਹੜੀ ਕਿ ਇਸ ਭਾਰਤੀ ਟੀਮ ਦੇ ਖਿਡਾਰੀ ਹਨ ਉਨ੍ਹਾਂ ਦਾ ਇਹ ਹਰ ਚਾਰ ਦਿਨ ਬਾਅਦ ਗੋਡੇ ਦਾ ਇਲਾਜ ਕਰਦੇ ਹਨ ਰੂਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਇਹ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ।ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਇਕ ਵੱਡੇ ਖਿਡਾਰੀ ਹੋਣ ਦੇ ਬਾਵਜੂਦ ਵੀ ਮਹਿੰਦਰ ਸਿੰਘ ਧੋਨੀ ਇਸ ਆਮ ਜਿਹੇ ਵਿਅਕਤੀ ਵੈਦ ਕੋਲੋਂ ਆਪਣੀ ਗੋਡੇ ਦਾ ਇਲਾਜ ਕਰਵਾਉਣ ਲਈ ਹਰ ਚਾਰ ਦਿਨ ਬਾਅਦ ਆਉਂਦੇ ਹਨ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ