ਲੱਖਾ ਸਿਧਾਣਾ ਦੀ ਸਾਥੀ ਰੰਧਾਵੇ ਵੱਲੋਂ ਵੱਡੇ ਖੁਲਾਸੇ ਭਗਵੰਤ ਮਾਨ ਨੇ ਸਾਡੇ ਮਗਰ ਬੰਦੇ ਲਾਏ ਆ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਹੀ ਲੱਖਾ ਸਿਧਾਣਾ ਅਤੇ ਉਨ੍ਹਾਂ ਦੇ ਸਾਥੀ ਭਾਨਾ ਸਿੱਧੂ ਅਤੇ ਜਗਦੀਪ ਰੰਧਾਵਾ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਮਿਲ ਜਾਂਦੇ ਹਨ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਚਰਚਾ ਵਿਛਾਵਾਂ ਕੀਤੀਆਂ ਜਾਂਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਇਹ ਵੱਡੀ ਖ਼ਬਰ ਤਾਜ਼ਾ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਜਗਦੀਪ ਰੰਧਾਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੇ ਕੁਝ ਅਜਿਹੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀ ਵੱਡੀ ਕੁਝ ਅਜਿਹੀਆਂ ਪਰਦਾਫਾਸ਼ ਤਸਵੀਰਾਂ ਨੂੰ ਲੈ ਕੇ ਸਾਹਮਣੇ ਆਏ ਹਨ ਪ੍ਰਾਪਤ ਜਾਣਕਾਰੀ ਦੇ

ਅਨੁਸਾਰ ਤੁਹਾਨੂੰ ਦੱਸਦੀਏ ਕਿ ਹੁਣ ਇਹ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਜਗਦੀਪ ਰੰਧਾਵਾ ਵੱਲੋਂ ਇਹ ਆਮ ਆਦਮੀ ਪਾਰਟੀ ਉੱਤੇ ਗੱਲਾਂ ਕਹੀਆਂ ਹਨ ਅਤੇ ਕਿਹਾ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੁਝ ਅਜਿਹੇ ਬੰਦੇ ਸ਼ਖ਼ਸ ਰੱਖੇ ਗਏ ਹਨ ਜੋ ਲੋਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਜੋ ਲੋਕ ਕੋਈ ਵੀ ਇਨ੍ਹਾਂ ਸਰਕਾਰਾਂ ਖ਼ਿਲਾਫ਼ ਬੋਲਦਾ ਹੈ ਤਾਂ ਕੁਝ ਅਜਿਹੇ ਸੋਸ਼ਲ ਮੀਡੀਆ ਅਕਾਊਂਟਾਂ ਵਾਲੇ ਲੋਕਾਂ ਨੂੰ ਅਜਿਹੇ ਤਰੀਕੇ ਨਾਲ ਗੰਦੇ ਗੰਦੇ ਤਰੀਕੇ ਨਾਲ ਉਨ੍ਹਾਂ ਕੁਮੈਂਟਾਂ ਦਾ ਜਵਾਬਦੇਹੀ ਕਰਦੇ ਹਨ ਅਤੇ ਕੁਝ ਅਜਿਹੇ ਬੋਲ ਵੀ ਬੋਲਦੇ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਤਾਂ ਸੋਸ਼ਲ ਮੀਡੀਆ ਦਾ ਦੌਰ ਚੱਲ ਪਿਆ ਹੈ ਅਤੇ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਕੁਝ ਨਾ ਕੁਝ ਅਜਿਹਾ ਨਵਾਂ ਸਾਹਮਣੇ ਆ ਹੀ ਜਾਂਦਾ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ

ਇਹ ਇਸ ਵੇਲੇ ਦੀ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਜਗਦੀਪ ਰੰਧਾਵਾ ਵੱਲੋਂ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਨੂੰ ਮੁੱਖ ਦੇਖਦਿਆਂ ਹੋਇਆਂ ਉਨ੍ਹਾਂ ਉੱਪਰ ਸਿੱਧੇ ਨਿਸ਼ਾਨੇ ਸਾਧੇ ਹਨ ਅਤੇ ਕਿਹਾ ਹੈ ਕਿ ਇਨ੍ਹਾਂ ਵੱਲੋਂ ਪੰਜਾਬ ਦੇ ਕੁੱਝ ਅਜਿਹੇ ਵਿਧਾਇਕਾਂ ਨੂੰ ਕੋਈ ਵੀ ਅਜਿਹਾ ਵੱਡਾ ਅਹੁਦਾ ਨਹੀਂ ਦਿੱਤਾ ਗਿਆ ਕਿਉਂਕਿ ਇਹ ਹਮੇਸ਼ਾ ਹੀ ਦਿੱਲੀ ਸਰਕਾਰ ਸਾਨੂੰ ਆਪਣੀ ਅਧੀਨ ਰੱਖਣਾ ਚਾਹੁੰਦੀ ਹੈ ਅਤੇ ਉਨ੍ਹਾਂ ਵੱਲੋਂ ਹੋਰ ਵੀ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ

ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *