ਵਿਆਹ ਤੋਂ ਬਾਅਦ ਸੀਐਮ ਮਾਨ ਦੀ ਕੁਝ ਤਸਵੀਰਾਂ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁਝ ਦਿਨ ਪਹਿਲਾਂ ਹੀ ਸੀਐਮ ਭਗਵੰਤ ਮਾਨ ਦਾ ਚੰਡੀਗੜ੍ਹ ਦੇ ਵਿੱਚ ਡਾ ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਸੀ ਅਤੇ ਉਨ੍ਹਾਂ ਦੇ ਵਿਆਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਹੁਣ ਵਾਇਰਲ ਹੁੰਦੀਆਂ ਦਿਖਾਈ ਦੇ ਰਹੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਦੀਆਂ ਤਸਵੀਰਾਂ ਅਤੇ ਉਨ੍ਹਾਂ ਦੇ ਨਾਲ ਦੁਲਹਨ ਦੀਆਂ ਤਸਵੀਰਾਂ ਵੀ ਤੁਸੀ ਸੋਸ਼ਲ ਮੀਡੀਆ ਉੱਤੇ ਦੇਖ ਸਕਦੇ ਹਾਂ ਕਿ ਕਿਵੇਂ ਉੱਥੋਂ ਪਹੁੰਚੇ ਕੈਬਨਿਟ ਮੰਤਰੀਆਂ ਵੱਲੋਂ ਵੀ ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਮੌਕੇ ਤੇ ਵਧਾਈਆਂ ਦਿੱਤੀਆਂ ਗਈਆਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ

ਹੁਣ ਇਸ ਬਿਲ ਦੀਆਂ ਇਹ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆ ਰਹੀਆਂ ਹਨ ਜਿਥੇ ਕਿ ਸੀਐਮ ਭਗਵੰਤ ਮਾਨ ਦੀਆਂ ਦੁਲਹਨ ਦੀਆਂ ਤਸਵੀਰਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਾਂਝੀਆਂ ਕੀਤੀਆਂ ਗਈਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਤੁਸੀਂ ਤਸਵੀਰਾਂ ਚ ਦੇਖ ਸਕਦੇ ਹੋ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੈਬਨਿਟ ਮੰਤਰੀ ਵੀ ਸੀਐਮ ਭਗਵੰਤ ਮਾਨ ਦੇ ਵਿਆਹ ਮੌਕੇ ਪੁੱਜੇ ਤੁਸੀਂ ਤਸਵੀਰਾਂ ਵਿੱਚ ਸਾਫ ਸਾਫ ਦੇਖ ਸਕਦੇ ਹੋ ਕਿ ਕਿਵੇਂ ਸਾਰੇ ਹੀ ਵਿਧਾਇਕ ਸੇਮ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੀਆਂ ਖੁਸ਼ੀਆਂ ਅਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਤੇ ਪੰਜਾਬ ਦੇ ਲੋਕਾਂ ਵੱਲੋਂ ਅਤੇ ਬਾਹਰਲੇ ਵਿਦੇਸ਼ਾਂ ਦੇ ਲੋਕਾਂ ਵੱਲੋਂ ਵੀ ਸ਼ਿਵਮ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਮੌਕੇ ਅਤੇ ਉਨ੍ਹਾਂ ਨੂੰ ਆਪਣੀ

ਇਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਵਧਾਈ ਪੱਤਰ ਭੇਜੇ ਜਾ ਰਹੇ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *