ਸਿੱਧੂ ਮੂਸੇ ਵਾਲਾ ਇੱਕ ਹੋਰ ਗਾਣਾ ਹੋਇਆ ਲੀਕ ਸੋਸ਼ਲ ਮੀਡੀਆ ਤੇ ਹੋ ਰਿਹਾ ਵਾਇਰਲ

Latest Update

ਇਸ ਵੇਲੇ ਲਈ ਵੱਡੀ ਖਬਰ ਸਾਹਮਣੇ ਨਿਕਲ ਕੇ ਆ ਰਹੀ ਹੈ ਸਿੱਧੂ ਮੂਸੇ ਵਾਲਾ ਇੱਕ ਹੋਰ ਗੀਤ ਲੀਕ ਹੋ ਗਿਆ ਹੈ ਪ੍ਰਸੰਸਕਾਂ ਵੱਲੋਂ ਲਗਾਤਾਰ ਇਹ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਉਤੇ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਲਾਅ ਕੁੱਝ ਅਜਿਹੇ ਗਲਤ ਅਨਸਰਾਂ ਵੱਲੋਂ ਇਕ ਗੀਤ ਹੋਰ ਲੀਕ ਕਰਨ ਦੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਜਿਵੇਂ ਸਿੱਧੂ ਮੂਸੇ ਵਾਲਾਂ ਨੇ ਆਪਣੀ ਗਾਇਕੀ ਦੀਆਂ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਪਰ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦਾ ਜੋ ਐਸਵਾਈਐਲ ਗੀਤ ਕੁਝ ਟਾਈਮ ਪਹਿਲਾਂ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੋਕਾਂ ਨਾਲ ਸ਼ੇਅਰ ਕੀਤਾ ਗਿਆ ਸੀ ਅਤੇ

ਯੂ ਟਿਊਬ ਉੱਤੇ ਉਨ੍ਹਾਂ ਦੇ ਆਫਿਸ਼ੀਅਲ ਯੂਟਿਊਬ ਚੈਨਲ ਉਤੇ ਪਾਇਆ ਗਿਆ ਸੀ ਪਰ ਸਾਨੂੰ ਦੱਸਦੀ ਕਿ ਯੂਟਿਊਬ ਚੈਨਲ ਤੋਂ ਉਹ ਗੀਤ ਓ ਐਸਵਾਈਐਲ ਸਰਕਾਰ ਵੱਲੋਂ ਬੈਨ ਕਰ ਦਿੱਤਾ ਗਿਆ ਸੀ ਪਰ ਤੁਹਾਨੂੰ ਦੱਸਦੀ ਕਿ ਉਹ ਐਸਵਾਈਐਲ ਗੀਤ ਨੂੰ ਲੈ ਕੇ ਬਹੁਤ ਸਾਰੇ ਅਜਿਹੇ ਪੰਜਾਬ ਦੇ ਮੁੱਦਿਆਂ ਉੱਤੇ ਗੱਲ ਵੀ ਕੀਤੀ ਸਿੱਧੂ ਮੂਸੇਵਾਲਾ ਨੇ ਕੁਝ ਅਜਿਹੀਆਂ ਗੱਲਾਂ ਵੀ ਉਸ ਵਿਚ ਲਿਖੀਆਂ ਅਤੇ ਜੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਹੁਤ ਸਾਰੀਆਂ ਵੱਡੀਆਂ ਵੱਡੀਆਂ ਤਰਕਾਂ ਸਾਹਮਣੇ ਨਿਕਲ ਕੇ ਆਈਆਂ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਸਿੱਧੂ ਮੂਸੇਵਾਲੇ ਦਾ ਇੱਕ ਹੋਰ ਵੱਡਾ ਗੀਤ ਲੀਕ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ

ਇਸ ਗਾਣੇ ਦਾ ਨਾਂ ਦੱਸਿਆ ਜਾ ਰਿਹਾ ਹੈ ਪੀ ਬੀ ਪੈਂਹਠ ਇਸ ਦੀਆਂ ਕੁਝ ਬੋਲ ਸੋਸ਼ਲ ਮੀਡੀਆ ਉਤੇ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਨ੍ਹਾਂ ਅਜਿਹੇ ਅਨਸਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜੋ ਸਿੱਧੂ ਮੂਸੇਵਾਲਾ ਦੇ ਪਏ ਕੁਝ ਗੀਤਾਂ ਨੂੰ ਲੀਕ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਲਗਾਤਾਰ ਹੀ ਅਜਿਹੇ ਕੰਮ ਕੀਤੇ ਜਾ ਰਹੇ ਹਨ ਦੋਸਤੋ ਤੁਹਾਨੂੰ ਦੱਸਦੀਏ ਕਿ ਸਿੱਧੂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਸੋਸ਼ਲ ਮੀਡੀਆ ਅਕਾਊਂਟਾਂ ਉਤੇ ਇਹ ਅਪੀਲ ਕੀਤੀ ਕਿ ਸੀ ਕਿ ਕਿਸੇ ਵੀ ਵੱਲੋਂ ਕਿਸੇ ਕੋਲ ਵੀ ਸਿੱਧੂ ਦੀਆਂ ਚਾਹੇ ਦੋ ਲੈਣਾ ਹੀ ਗੀਤ ਦੀਆਂ ਪਈਆਂ ਹੁਣ ਕਿਸੇ ਵੱਲੋਂ ਅਜਿਹੀ ਹਰਕਤ ਨਾ ਕੀਤੀ ਜਾਵੇ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *