ਅਠਾਰਾਂ ਜੁਲਾਈ ਤੋਂ ਇਨ੍ਹਾਂ ਚੀਜ਼ਾਂ ਤੇ ਲੱਗੇਗਾ ਜੀ ਐੱਸ ਟੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ ਇਸਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਖਰਚੇ ਜਾ ਰਹੇ ਹਨ ਦੇਸ਼ ਦੀ ਵਿੱਤ ਮੰਤਰੀ ਸੀਤਾਰਮਣ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਆਪਣੇ ਅਧਿਕਾਰੀਆਂ ਦੇ ਨਾਲ ਇਕ ਮੀਟਿੰਗ ਕੀਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਸਮੇਂ ਦੇ ਵਿਚ ਹੁਣ ਲੋਕਾਂ ਨੂੰ ਹੋਰ ਸਮੱਸਿਆਵਾਂ ਦਾ ਸਾਹਮਣਾ

ਕਰਨਾ ਪੈ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਅਜਿਹੀਆਂ ਚੀਜ਼ਾਂ ਦੇ ਉੱਪਰ ਵੀ ਜੀਐੱਸਟੀ ਲਈ ਜਾਵੇਗੀ ਜੋ ਕਿ ਲੋਕ ਆਪਣੇ ਘਰ ਦੇ ਵਿਚ ਹੋਟਲਾਂ ਤੋਂ ਪੈਕ ਕਰਵਾ ਕੇ ਲਿਆਉਂਦੇ ਹਨ ਰਿਸ਼ਵਤ ਦੱਸਿਆ ਜਾ ਰਿਹਾ ਕੀ ਹੁਣ ਜੇਕਰ ਤੁਸੀਂ ਫੋਟੋ ਤੋਂ ਕੁਝ ਵੀ ਖਾਣਾ ਪੈਕ ਕਰਵਾ ਕੇ ਘਰ ਦੇ ਲਈ ਲਿਆਉਂਦੇ ਹੋ ਤਾਂ ਤੁਹਾਨੂੰ ਉਸ ਦੇ ਉੱਪਰ ਵੀ ਜੀਐਸਟੀ ਦੇਣਾ ਪਵੇਗਾ ਜਿਸਦੇ ਨਾਲ ਹੋਰ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਦੇ ਉੱਪਰ ਜੀਐੱਸਟੀ ਵਧਾਇਆ ਜਾ ਰਿਹਾ ਹੈ ਜਿਸਦੇ ਕਾਰਨ

ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇਕ ਹੋਰ ਖ਼ਬਰ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ ਬੈਂਕਾਂ ਦੇ ਵਿੱਚ ਚੈੱਕ ਬੁੱਕ ਕਰਵਾਉਂਦੇ ਹੋ ਤਾਂ ਤੁਹਾਨੂੰ ਉਸ ਦੇ ਉੱਪਰ ਵੀ ਜੀਐੱਸਟੀ ਦੇ ਨਾਬਾਲਗਾ ਜਸਤਵਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਸਰਕਾਰਾਂ ਦੇ ਵੱਲੋਂ ਖਿੱਚਿਆ ਜਾ ਰਿਹਾ ਹੈ ਜਿਸਦੇ ਕਾਰਨ ਉਨ੍ਹਾਂ ਦੀ ਆਮਦਨੀ ਘਟ ਰਹੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *