ਹੁਣੇ ਹੁਣੇ ਇਸ ਮਹਾਨ ਸ਼ਖ਼ਸੀਅਤ ਦਾ ਹੋਇਆ ਕ ਤ ਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿੱਚ ਹੀ ਨਹੀਂ ਹੋਰ ਬਹੁਤ ਸਾਰੇ ਦੇਸ਼ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਜਿਸਦੇ ਨਾਲ ਉਥੋਂ ਦੇ ਲੋਕਾਂ ਦੇ ਵਿੱਚ ਡਰ

ਅਤੇ ਸਹਿਮ ਦਾ ਮਾਹੌਲ ਬਣ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਜਾਪਾਨ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਜਾਪਾਨ ਦੇ ਸਾਬਕਾ ਮੁੱਖ ਮੰਤਰੀ ਸ਼ਿੰਜੋ ਆਬੇ ਨੂੰ ਕਿਸੇ ਵਿਅਕਤੀ ਦੇ ਵਲੋਂ ਗੋ ਲੀ ਮਾਰ ਦਿੱਤੀ ਗਈ ਹੈ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਸ਼ਿੰਜੋ ਆਬੇ ਦੀ ਮੌਤ ਹੋ ਗਈ ਹੈ ਜੇਤੂਆ ਲੋਕਾਂ ਦੇ ਵਿਚ ਡਰ ਤੇ ਸਹਿਮ ਦਾ ਮਾਹੌਲ ਦੇਖਿਆ ਜਾ ਰਹੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਥੇ ਪਹੁੰਚੇ ਇੱਕ ਵਿਅਕਤੀ ਦੇ ਵਲੋਂ ਉਨ੍ਹਾਂ ਦੇ ਉੱਪਰ ਹਮਲਾ ਕੀਤਾ ਗਿਆ ਜਿਸਦੇ ਵਿਚ ਉਹਨਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਥੋਂ ਦੀ ਪੁਲੀਸ ਵੱਲੋਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ

ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਅਤੇ ਉਸ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵਿੱਚ ਡਰ ਦੇਖਿਆ ਜਾ ਰਿਹਾ ਅਤੇ ਉਹਨਾਂ ਤੇ ਪਰਖਿਆ ਜਾ ਰਿਹਾ ਹੈ ਕਿ ਹੁਣ ਅਜਿਹੇ ਦੇਸ਼ਾਂ ਦੇ ਵਿਚ ਵੀਹ ਵਿਅਕਤੀ ਸੁਰੱਖਿਅਤ ਨਹੀਂ ਹੈ ਜਿੱਥੇ ਕਿ ਹਰ ਸਮੇਂ ਇਹ ਕਿਹਾ ਜਾਂਦਾ ਸੀ ਕਿ ਉੱਥੇ ਕਿਸੇ ਨੂੰ ਕੋਈ ਖਤਰਾ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *