ਭਗਵੰਤ ਮਾਨ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਜਿਨ੍ਹਾਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਇਆ ਹੈ ਤਾਂ ਇਸ ਦੌਰਾਨ ਚਾਰੇ ਪਾਸੇ ਉਨ੍ਹਾਂ ਦੇ ਵਿਆਹ ਦੇ ਬਾਰੇ ਚਰਚਾ ਵੀ ਛਿੜੀ ਸੀ ਇਕ ਦਿਨ ਪਹਿਲਾਂ ਹੀ ਇਸ ਵਿਆਹ ਬਾਰੇ ਜਾਣਕਾਰੀ ਦਿੱਤੀ ਗਈ ਸੀ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਵੀ ਹੋਏ ਸੀ ਜਿਸ ਤੋਂ ਬਾਅਦ ਜਦੋਂ ਇਹ ਵਿਆਹ ਹੋਇਆ ਤਾਂ ਉਸ ਮੌਕੇ ਮੀਡੀਆ ਕਰਮਚਾਰੀਆਂ ਦੇ ਵੱਲੋਂ ਇਸ ਵਿਆਹ ਦੇ ਪਲ ਪਲ ਦੀ ਜਾਣਕਾਰੀ ਵੀ ਸਾਰਿਆਂ ਦੇ ਨਾਲ ਸਾਂਝੀ ਕੀਤੀ ਗਈ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੇ ਪਹਿਲੇ ਵਿਆਹ ਦੇ ਉੱਤੇ ਵੀ

ਸਵਾਲ ਖੜ੍ਹੇ ਕੀਤੇ ਗਏ ਸੀ ਅਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਜੀਤ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿਸਦੇ ਵਿਚ ਉਨ੍ਹਾਂ ਨੇ ਅੰਗਰੇਜ਼ੀ ਦੇ ਵਿਚ ਇਕ ਪੋਸਟ ਪਾਈ ਹੈ ਜਿਸ ਦਾ ਮਤਲਬ ਦੱਸਿਆ ਜਾ ਰਿਹਾ ਹੈ ਸਭ ਤੋਂ ਵੱਡਾ ਬਦਲਾਅ ਹੈ ਕਿ ਤੁਸੀਂ ਇਹ ਜ਼ਾਹਿਰ ਕਰੋ ਕਿ ਤੁਹਾਡੇ ਚਲੇ ਜਾਣ ਦੇ ਨਾਲ ਸਾਡੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਆ ਗਈ ਹੈ ਸੋ ਇਸ ਮਾਮਲੇ

ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਖੜ੍ਹਾ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲਡ਼ਕੀ ਦੇ ਵਿਆਹ ਦੀ ਉਮਰ ਸੀ ਅਤੇ ਹੁਣ ਉਨ੍ਹਾਂ ਦੇ ਵੱਲੋਂ ਖੁਦ ਵਿਆਹ ਕੀਤਾ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਗਏ ਪਰ ਉੱਥੇ ਹੀ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਹ ਉਨ੍ਹਾਂ ਦੀ ਖੁਦ ਦੀ ਜ਼ਿੰਦਗੀ ਹੈ ਤੇ ਇਹ ਉਨ੍ਹਾਂ ਦਾ ਇੱਕ ਨਿੱਜੀ ਫ਼ੈਸਲਾ ਸੀ ਜਿਸ ਦੀ ਵਜ੍ਹਾ ਕਾਰਨ ਉਹ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧ ਸਕਦੇ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਸੀ ਅਤੇ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੀ ਪਤਨੀ ਦੇ ਨਾਲ ਅਮਰੀਕਾ ਦੇ ਵਿਚ ਰਹਿ ਰਹੇ ਸੀ ਅਤੇ ਇਹ ਮਾਂ ਪੁੱਤ ਕਾਫ਼ੀ ਲੰਬੇ ਸਮੇਂ ਤੋਂ ਇਕੱਲੇ ਸੀ ਅਤੇ ਹੁਣ ਇਨ੍ਹਾਂ ਦੀ ਜ਼ਿੰਦਗੀ ਦੇ ਵਿਚ ਇਕ ਨਵਾਂ ਮੈਂਬਰ ਆਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *