ਹੁਣੇ ਹੁਣੇ ਕਿਸਾਨਾਂ ਦੇ ਲਈ ਆਈ ਇਹ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਖੇਤੀਬਾੜੀ ਨਾਲ ਸਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਧਰਤੀ ਦੇ ਉਪਜਾਊਪਣ ਬਿਲਕੁਲ ਖ਼ਤਮ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸਦਾ ਕਾਰਨ ਇਹ ਹੈ ਕਿ ਕਿਸਾਨਾਂ ਦੇ ਵੱਲੋਂ ਆਪਣੇ ਖੇਤਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਰੇਹਾਂ ਸਪਰੇਆਂ ਇਸਤੇਮਾਲ ਦੇ ਵਿੱਚ ਲਿਆਂਦੀਆਂ ਜਾਂਦੀਆਂ ਹਨ ਜਿਸ ਦੇ ਲਈ ਕੁਝ ਸਮੇਂ ਲਈ ਤਾਂ ਝਾੜ ਬਹੁਤ ਜ਼ਿਆਦਾ ਵਧੀਆ ਮਿਲਦਾ ਹੈ ਪਰ ਬਾਅਦ ਵਿੱਚ ਜ਼ਮੀਨ ਖਰਾਬ ਹੋ ਜਾਂਦੀ ਹੈ ਜਿਸ

ਦੀ ਵਜ੍ਹਾ ਕਾਰਨ ਰੇਹਾਂ ਸਪਰੇਹਾਂ ਪਾਉਣ ਦੇ ਨਾਲ ਵੀ ਝਾੜ ਵਧੀਆ ਨਹੀਂ ਨਿਕਲਦਾ ਅਤੇ ਇਸ ਵਾਰ ਜੋ ਕਣਕ ਦਾ ਝਾੜ ਕੀ ਮਿਲਿਆ ਹੈ ਉਸ ਨੇ ਸਾਬਿਤ ਕਰ ਦਿੱਤਾ ਹੈ ਕਿ ਹੁਣ ਚਾਹੇ ਜਿੰਨੀਆਂ ਵੀ ਰੇਹਾਂ ਸਪਰੇਹਾਂ ਪਾ ਲਈਆਂ ਜਾਣ ਤਾਂ ਝਾੜ ਨੂੰ ਵਧੀਆ ਨਹੀਂ ਕੀਤਾ ਜਾ ਸਕਦਾ ਇਸ ਲਈ ਕਿਸਾਨਾਂ ਨੂੰ ਮੁੜ ਜੈਵਿਕ ਖੇਤੀ ਦੇ ਵੱਲ ਵਧਣਾ ਚਾਹੀਦਾ ਹੈ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਕ ਸਕੀਮ ਦੇ ਤਹਿਤ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਦੇਣ ਦੀ ਗੱਲ ਕੀਤੀ ਗਈ ਹੈ ਜੇਕਰ ਕਿਸਾਨ ਜੈਵਿਕ ਖੇਤੀ ਕਰਦੇ ਹਨ ਭਾਵ ਉਨ੍ਹਾਂ ਦੇ ਵੱਲੋਂ ਆਪਣੇ ਖੇਤਾਂ ਦੇ ਵਿੱਚ ਕੈਮੀਕਲ ਨਹੀਂ ਇਸਤੇਮਾਲ ਦੇ ਵਿੱਚ ਲਿਆਂਦੇ ਜਾਂਦੇ ਤਾਂ ਉਨ੍ਹਾਂ ਦੀ ਮਦਦ ਦੇ ਲਈ ਸਰਕਾਰ ਦੇ ਵੱਲੋਂ ਪੰਜਾਹ ਹਜ਼ਾਰ ਰੁਪਏ

ਦਿੱਤੇ ਜਾਣਗੇ ਅੱਜ ਦੇ ਸਮੇਂ ਦੀ ਇਹ ਲੋੜ ਬਣ ਚੁੱਕੀ ਹੈ ਕਿ ਅੱਜ ਦੇ ਸਮੇਂ ਵਿੱਚ ਕਿਸਾਨਾਂ ਦੇ ਵੱਲੋਂ ਜੈਵਿਕ ਖੇਤੀ ਕੀਤੀ ਜਾਵੇ ਅਤੇ ਉਨ੍ਹਾਂ ਦੇ ਵੱਲੋਂ ਕੁਦਰਤੀ ਤੌਰ ਦੇ ਨਾਲ ਜੋ ਰਿਹਾਂ ਇਸਤੇਮਾਲ ਦੇ ਵਿੱਚ ਲਿਆਂਦੀਆਂ ਜਾਂਦੀਆਂ ਸੀ ਉਨ੍ਹਾਂ ਦਾ ਮੁੜ ਇਸਤੇਮਾਲ ਤੋਂ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਬਿਮਾਰੀਆਂ ਨੂੰ ਵੀ ਘੱਟ ਕੀਤਾ ਜਾ ਸਕੇ ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਨੂੰ ਵੀ ਵਧੀਆ ਕੀਤਾ ਜਾ ਸਕੇ ਇਸ ਦੇ ਨਾਲ ਬਹੁਤ ਸਾਰੇ ਫ਼ਾਇਦੇ ਹੋਣਗੇ ਵਾਤਾਵਰਨ ਨੂੰ ਵੀ ਖਰਾਬ ਹੋਣ ਤੋਂ ਬਚਾਇਆ ਜਾ ਸਕੇਗਾ ਸੋ ਅੱਜ ਦੇ ਸਮੇਂ ਵਿੱਚ ਵਾਤਾਵਰਨ ਦਾ ਬਹੁਤ ਜ਼ਿਆਦਾ ਬਰਬਾਦੀ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *