ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਉਹਦੇ ਰਹਿੰਦੀਆਂ ਨਜ਼ਰਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਅਕਸਰ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਨਾ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸ ਦਿਨ ਲਈ ਵੱਡੀ ਖਬਰ ਜੁੜੀ ਦਿੜ੍ਹਬਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ
ਰਿਹਾ ਹੈ ਇੱਥੇ ਦੋ ਪਤੀ ਪਤਨੀ ਸਵੇਰ ਦੀ ਸੈਰ ਕਰਨ ਲਈ ਨਿਕਲੇ ਸਨ ਤਾਂ ਅਚਾਨਕ ਹੀ ਇੱਕ ਕਾਰ ਸਵਾਰ ਦੇ ਵੱਲੋਂ ਇਨ੍ਹਾਂ ਨੂੰ ਦਰੜ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪਤੀ ਪਤਨੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਕਿ ਡਾਕਟਰਾਂ ਦੇ ਵੱਲੋਂ ਇਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਇਸ ਕਾਰ ਸਵਾਰ ਦੇ ਖਿਲਾਫ ਪੁਲਸ ਦੇ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਅਤੇ ਪੁਲਸ ਦੇ ਵਾਲੇਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਪਰਿਵਾਰ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾਰੀ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਡਰਾਈਵਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।