ਪੰਜਾਬ ਦੇ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪਿਛਲੇ ਦਿਨਾਂ ਤੋਂ ਪੰਜਾਬ ਦੇ ਵਿੱਚ ਇੱਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਹਿ ਕੇ ਮੱਤੇਵਾੜਾ ਦੇ ਜੰਗਲਾਂ ਦੇ

ਵਿੱਚ ਪੰਜਾਬ ਸਰਕਾਰ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਉਥੇ ਇੰਡਸਟਰੀ ਲਗਾਈ ਜਾਣੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਸਾਰੇ ਹੀ ਲੋਕਾਂ ਤੇ ਪੁਲੀਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਕਿਉਂਕਿ ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਇਹ ਹੀ ਇੱਕ ਜੰਗਲ ਬਚਿਆ ਹੈ ਜਿਥੇ ਕਿ ਬਹੁਤ ਸਾਰੇ ਜਾਨਵਰ ਅਤੇ ਪੰਛੀ ਰਹਿੰਦੇ ਹਨ ਅਤੇ ਜੇਕਰ ਇਸ ਨੂੰ ਵੀ ਵੱਢ ਦਿੱਤਾ ਗਿਆ ਤਾਂ ਪੰਜਾਬ ਦੇ ਕੋਲ ਕੋਈ ਜੰਗਲ ਨਹੀਂ ਬਚੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਲੋਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਥੇ ਕਿ ਪੰਜਾਬ ਦੇ ਲੋਕਾਂ ਦੇ ਵਿਰੋਧ ਤੋਂ ਬਾਅਦ ਹੁਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਮੱਤੇਵਾੜਾ ਦੇ ਜੰਗਲ ਦੇ ਵਿੱਚ ਲੱਗਣ ਵਾਲੀ ਇੰਡਸਟਰੀ ਨੂੰ ਬੰਦ ਕਰ ਦਿੱਤਾ ਗਿਆ ਅਤੇ ਮੱਤੇਵਾੜਾ ਦੇ ਜੰਗਲਾਂ ਨੂੰ ਕੱਟਣ ਦਾ ਜੋ ਫੁਰਮਾਨ ਸੁਣਾਇਆ ਗਿਆ ਸੀ ਉਸ ਨੂੰ ਰੱਦ ਕਰ ਦਿੱਤਾ ਗਿਆ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜਾਰਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਅਤੇ ਉਹਨਾਂ ਦੇ ਵੱਲੋਂ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *