ਹੁਣੇ ਹੁਣੇ ਇਸ ਰਿਹਾਇਸ਼ੀ ਇਲਾਕੇ ਦੇ ਵਿਚ ਆ ਵੜਿਆ ਇਹ ਜੰਗਲੀ ਜਾਨਵਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਇਲਾਕੇ ਅਜਿਹੇ ਹੁੰਦੇ ਹਨ ਜਿਥੇ ਕਿ ਜੰਗਲੀ ਜਾਨਵਰ ਪਹੁੰਚਾਉਂਦੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਟਾਂਡਾ ਉੜਮੁੜ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ

ਕਿਸਾਨ ਦੀ ਹਵੇਲੀ ਦੇ ਤੂੜੀ ਵਾਲੇ ਕਮਰੇ ਦੇ ਵਿੱਚ ਇਕ ਤੇਂਦੂਆ ਆ ਵੜਿਆ ਹੈ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਦੇ ਵਿੱਚ ਹਫੜਾ ਦਫੜੀ ਮੱਚ ਗਈ ਅਤੇ ਸਾਰੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਇਸ ਦੀ ਸੂਚਨਾ ਇੱਥੋਂ ਦੇ ਜੰਗਲ ਵਿਭਾਗ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਜੰਗਲਾਤ ਮਹਿਕਮੇ ਦੇ ਵੱਲੋਂ ਇੱਥੇ ਪਹੁੰਚ ਕੇ ਇਸ ਨੂੰ ਫੜ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਡਰ ਘਟ ਗਿਆ ਹੈ ਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ

ਹਨ ਕਿਉਂਕਿ ਇੱਥੇ ਖੇਤਰ ਦੇ ਨੇੜੇ ਜੰਗਲ ਪਾਏ ਜਾਂਦੇ ਹਨ ਜਿਸਦੇ ਕਾਰਨ ਅਕਸਰ ਹੀ ਕਈ ਵਾਰ ਜੰਗਲੀ ਜੀਵ ਸਰਹੱਦੀ ਇਲਾਕਿਆਂ ਵਿੱਚ ਪਹੁੰਚ ਜਾਂਦੇ ਹਨ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *