SBI ਬੈਂਕ ਚ ਖਾਤਾ ਰੱਖਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਡਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਲੋਕਾਂ ਦੇ ਖਾਤੇ ਐੱਸ ਬੀ ਆਈ ਬੈਂਕ ਦੇ ਵਿੱਚ ਹਨ ਉਨ੍ਹਾਂ ਦੀ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਐੱਸਬੀਆਈ ਬੈਂਕ ਦੇ ਵੱਲੋਂ ਆਪਣੇ ਏ ਟੀ ਐਮ ਲਗਾ

ਏ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਦੇ ਵੀ ਐਸਬੀਆਈ ਬੈਂਕ ਆਪਣੇ ਏਟੀਐਮ ਖੁਦ ਨਹੀਂ ਲਗਾਉਂਦੀ ਅਤੇ ਉਹਨਾਂ ਦੇ ਵੱਲੋਂ ਇਸ ਨੂੰਹ ਲਗਾਉਣ ਦੇ ਲਈ ਆਮ ਲੋਕਾਂ ਦੇ ਨਾਲ ਇਕਰਾਰਨਾਮੇ ਕੀਤੇ ਜਾਂਦੇ ਹਨ ਅਤੇ ਲੋਕਾਂ ਦੇ ਵਲੋਂ ਹੀ ਇਹ ਏਟੀਐਮ ਲਗਾਏ ਜਾਂਦੇ ਹਨ ਅਤੇ ਇਸ ਤੋਂ ਕਮਾਈ ਕੀਤੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੀ ਹੁਣ ਜੇਕਰ ਤੁਸੀਂ ਆਪਣਾ ਇਕਰਾਰਨਾਮਾ ਐੱਸਬੀਆਈ ਬੈਂਕ ਦੇ ਨਾਲ ਕਰਨਾ

ਚਾਹੁੰਦੇ ਹੋ ਤਾਂ ਤੁਹਾਨੂੰ ਐੱਸ ਬੀ ਆਈ ਬੈਂਕ ਦੇ ਚਲੋ ਏ ਟੀ ਐਮ ਦੀ ਫਰੈਂਚਾਇਜ਼ੀ ਦੇ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਤੁਸੀਂ ਐਸਬੀਆਈ ਬੈਂਕ ਦੀ ਦੱਸੀ ਥਾਂ ਤੇ ਉੱਪਰ ਆਪਣਾ ਏਟੀਐਮ ਲਗਾ ਸਕਦੇ ਹੋ ਜਿਸ ਤੋਂ ਬਾਅਦ ਤੁਸੀਂ ਪੰਜਾਬ ਤੋਂ ਸੱਠ ਹਜ਼ਾਰ ਰੁਪਏ ਮਹੀਨੇ ਦੇ ਹਿਸਾਬ ਨਾਲ ਘਰ ਬੈਠੇ ਹੀ ਕਮਾ ਸਕਦੇ ਹੋ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਲੋਕਾਂ ਨੂੰ ਇਹ ਆਖ਼ਰ ਪਸੰਦ ਵੀ ਆ ਰਿਹਾ ਹੈ ਅਤੇ ਉਨ੍ਹਾਂ ਦੇ ਪੁਲ ਕਿਹਾ ਜਾ ਰਿਹਾ ਹੈ ਕਿ ਉਹ ਇਹ ਕੰਮ ਕਰਨਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਸਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *