ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਵਿੱਚ ਮੱਤੇਵਾੜਾ ਜੰਗਲ ਚੌਕ ਲੁਧਿਆਣਾ ਦੇ ਵਿੱਚ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਇਲਾਕੇ ਦੇ ਵਿੱਚ

ਹੁਣ ਪਿਛਲੇ ਦਿਨਾਂ ਦੇ ਵਿਚ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਵਲੋਂ ਐਲਾਨ ਕੀਤਾ ਗਿਆ ਸੀ ਕਿ ਇੱਥੇ ਜੰਗਲਾਂ ਨੂੰ ਵੱਢ ਕੇ ਇੱਥੇ ਇਕ ਇੰਡਸਟਰੀ ਲਗਾਈ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਤੇ ਪੁਲੀਸ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਬਾਰੇ ਇਕ ਹੋਰ ਵੱਡਾ ਫੈਸਲਾ ਸੁਣਾ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇੱਥੇ ਕੋਈ ਇੰਡਸਟਰੀ ਨਹੀਂ ਲਗਾਈ ਜਾਵੇਗੀ ਇਸ ਤੋਂ ਵੱਧ ਸਜ਼ਾ ਰਹਿ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਲਾਈਵ ਹੋ ਕੇ ਇਹ ਗੱਲ

ਕਹੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਲੋਕਾਂ ਦੇ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਕਿਹਾ ਗਿਆ ਹੈ ਕਿ ਮੱਤੇਵਾੜਾ ਜੰਗਲਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕਾ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *