ਪੰਜਾਬ ਵਿੱਚ ਦੋ ਅਕਤੂਬਰ ਤੋਂ ਹੋਣ ਜਾ ਰਿਹਾ ਹੈ ਇਹ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿੰਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਪੰਜਾਬ ਸਰਕਾਰ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਦੇ ਵੱਲੋਂ ਦੋ

ਅਕਤੂਬਰ ਤੋਂ ਲੋਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਲਿਆਂਦੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੇ ਵੱਲੋਂ ਗਰੀਬ ਲੋਕਾਂ ਦੇ ਲਈ ਕਣਕ ਮੰਡੀਆਂ ਦੀ ਸਥਿਤੀ ਵਿੱਚ ਦੱਸਿਆ ਜਾਂਦਾ ਹੈ ਕਿ ਡਿਪੂ ਹੋਲਡਰਾਂ ਦੇ ਵੱਲੋਂ ਵੱਡੇ ਘਪਲੇ ਕੀਤੇ ਜਾਂਦੇ ਸਨ ਅਤੇ ਬਹੁਤ ਸਾਰੇ ਲੋਕ ਨੂੰ ਕਣਕ ਤੋਂ ਵਾਂਝੇ ਰੱਖਿਆ ਜਾਂਦਾ ਸੀ ਅਤੇ ਆਪਣੇ ਫ਼ਾਇਦੇ ਲਈ ਇਸ ਦੀ ਵਰਤੋਂ ਕੀਤੀ ਜਾਂਦੀ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਯੂਨੀਅਨ ਵੱਲੋਂ ਕਣਕ ਦੀ ਥਾਂ ਤੇ ਹੁਣ ਸਿਰਫ਼ ਆਟਾ ਹੀ

ਲੋਕਾਂ ਦੇ ਘਰਾਂ ਤਕ ਪਹੁੰਚਾ ਦਿੱਤਾ ਜਾਵੇਗਾ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਹੁਣ ਲੋਕਾਂ ਦੇ ਘਰਾਂ ਤਕ ਹੀ ਆਟਾ ਪਹੁੰਚਾਇਆ ਜਾਵੇਗਾ ਨਾ ਕਿ ਲੋਕਾਂ ਨੂੰ ਹੁਣ ਡਿਪੂ ਹੋਲਡਰਾਂ ਦੇ ਕੋਲ ਜਾਣਾ ਪਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਦੋ ਅਕਤੂਬਰ ਤੋਂ ਬਾਅਦ ਹੁਣ ਇਹ ਆਟਾ ਲੋਕਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *