ਹੁਣੇ ਹੁਣੇ ਇਸ ਥਾਂ ਤੇ ਆਇਆ ਭਿਆਨਕ ਹੜ੍ਹ ,ਇਨ੍ਹਾਂ ਲੋਕਾਂ ਦੀ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਮੌਸਮ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੁਣ ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਵਿੱਚ ਮੌਸਮ ਬਹੁਤ ਖ਼ਰਾਬ ਹੋ ਗਿਆ ਹੈ ਜਿਥੇ ਕਿ ਭਾਰੀ

ਮੀਂਹ ਪੈਣ ਦੇ ਕਾਰਨ ਇੱਥੇ ਹੜ੍ਹ ਆ ਚੁੱਕੇ ਹਨ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਇਕਾਹਠ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇੱਥੇ ਦੇ ਲੋਕਾਂ ਦੇ ਵਿੱਚੋਂ ਡਰ ਅਤੇ ਸਹਿਮ ਦੇਖਿਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਉਨ੍ਹਾਂ ਦੇ ਲਈ ਕੁਝ ਕਰਨਾ ਚਾਹੀਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰ ਦੇ ਵੱਲੋਂ ਇਸ ਦੇ ਉਪਰ ਦੁੱਖ ਪ੍ਰਗਟ ਕੀਤਾ ਗਿਆ ਜਿਥੇ ਕਿ ਨਰਿੰਦਰ ਮੋਦੀ ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਇਸ ਘਟਨਾ ਦੇ ਉਪਰ ਦੁੱਖ ਪ੍ਰਗਟ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ

ਕਿ ਉਨ੍ਹਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਇਥੋਂ ਦੇ ਲੋਕਾਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਥਾਵਾਂ ਤੇ ਲਿਜਾਇਆ ਜਾਵੇ ਇਸਦੇ ਨਾਲ ਹੀ ਦੱਸਿਆ ਜਾ ਰਹੇ ਜ਼ੋਨਲ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਲਦੀ ਤੋਂ ਜਲਦੀ ਇਹਨਾਂ ਲੋਕਾਂ ਨੂੰ ਇੱਥੋਂ ਕੱਢਿਆ ਜਾਵੇ ਅਤੇ ਸੁਰੱਖਿਅਤ ਥਾਵਾਂ ਤੇ ਲਿਜਾਇਆ ਜਾਵੇ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਇਸ ਮੁਸੀਬਤ ਦੇ ਵਿੱਚੋਂ ਬਾਹਰ ਕੱਢਿਆ ਜਾਵੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *