ਪੰਜਾਬ ਦੇ ਵਿੱਚ ਇਸ ਦਿਨ ਪਵੇਗਾ ਭਾਰੀ ਮੀਂਹ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਮੌਸਮ ਦਿਨ ਪ੍ਰਤੀ ਦਿਨ ਬਦਲ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਹੁਣ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ

ਪੰਜਾਬ ਵਿੱਚ ਮੌਨਸੂਨ ਦੇ ਆਉਣ ਨਾਲ ਵਾਰਸ ਪੈ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਗਰਮੀ ਤੋਂ ਛੁਟਕਾਰਾ ਮਿਲ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਵਿੱਚ ਹੁਣ ਵੀ ਬੱਦਲ ਛਾਏ ਹੋਏ ਹਨ ਅਤੇ ਬੱਦਲਾਂ ਦੇ ਗਰਜਣ ਦੇ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਆਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਲੁਧਿਆਣਾ ਫਿਰੋਜ਼ਪੁਰ ਅਤੇ ਹੋਰ ਸਾਰੇ ਇਲਾਕਿਆਂ ਦੇ ਵਿੱਚ ਵੀ ਆਉਣ ਵਾਲੇ ਦਿਨਾਂ ਵਿੱਚ

ਭਾਰੀ ਮੀਂਹ ਪੈ ਸਕਦਾ ਹੈ ਜਿਸਦੇ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਮੌਸਮ ਅਤੇ ਮੌਨਸੂਨ ਸਮੇਂ ਤੇ ਆਏ ਹਨ ਜਿਸਦੇ ਕਾਰਨ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਰਿਹਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *