600 ਯੂਨਿਟ ਮੁਫ਼ਤ ਬਿਜਲੀ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੇ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਹੁਣ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਇਕ ਵਾਅਦਾ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਛੇ

ਸੌ ਯੂਨਿਟ ਦੋ ਮਹੀਨਿਆਂ ਦੇ ਬਿਜਲੀ ਫਰੀ ਦੇਣ ਦਾ ਵਾਅਦਾ ਕੀਤਾ ਗਿਆ ਜੱਜ ਸੁਵਿਧਾ ਸ਼ਜਾ ਰਹਿ ਰਿਹਾ ਸੀ ਕਿ ਉਹਨਾਂ ਦੇ ਵੱਲੋਂ ਬਹੁਤ ਸਾਰੇ ਸ਼ਰਤਾਂ ਵੀ ਰੱਖੇ ਗਏ ਸਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਕ ਕਿਲੋਵਾਟ ਮੀਟਰ ਦੀ ਵੀ ਇੱਕ ਸ਼ਰਤ ਰੱਖੀ ਗਈ ਜਿਸ ਵਿੱਚ ਦੱਸਿਆ ਹੈ ਕਿ ਇੱਕ ਕਿਲੋਵਾਟ ਦੇ ਮੀਟਰਾਂ ਦੇ ਉੱਪਰ ਇਹ ਸਕੀਮ ਲਾਗੂ ਨਹੀਂ ਹੁੰਦੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਸਬੀਰ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਹਾਡੇ ਘਰ

ਇਕ ਕਿਲੋਵਾਟ ਦਾ ਮੀਟਰ ਲੱਗਾ ਹੈ ਅਤੇ ਤੁਹਾਡੇ ਤੁਸੀਂ ਇਸ ਨੂੰ ਘਰੇਲੂ ਖਪਤ ਲਈ ਵਰਤ ਰਹੇ ਹੋ ਤਾਂ ਤੁਹਾਡੇ ਉਪਰ ਇਹ ਸ਼ਰਤ ਲਾਗੂ ਨਹੀਂ ਹੁੰਦੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਾਕੀ ਦੀਆਂ ਸ਼ਰਤਾਂ ਉਸੇ ਤਰ੍ਹਾਂ ਲਾਗੂ ਹੋਣਗੀਆਂ ਇਸ ਖ਼ਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *