ਵਿਜੈ ਸਿੰਗਲਾ ਨੇ ਆਮ ਆਦਮੀ ਪਾਰਟੀ ਨੂੰ ਕੀਤਾ ਵੱਡਾ ਚੈਲੇਂਜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਭਾਰਤ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁਡ਼ੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਸਰਕਾਰ ਦੇ ਵਲੋਂ ਆਪਣੇ ਹੀ ਇਕ ਕੈਬਨਿਟ ਮੰਤਰੀ ਵਿਜੇ ਸਿੰਗਲਾ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਵਿਜੈ ਸਿੰਗਲਾ ਦੇ ਉੱਪਰ ਕਰੱਪਸ਼ਨ ਦਾ ਕੇਸ ਕੀਤਾ ਗਿਆ ਸੀ ਜਿਸ ਤੋਂ ਬਾਅਦ

ਉਨ੍ਹਾਂ ਨੂੰ ਹੁਣ ਜ਼ਮਾਨਤ ਮਿਲ ਚੁੱਕੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਵਿਜੇ ਸਿੰਗਲਾ ਤੇ ਵੱਲ ਇੱਕ ਵੱਡਾ ਚੈਲੇਂਜ ਭਗਵੰਤ ਮਾਨ ਸਰਕਾਰ ਨੂੰ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਵਿਜੇ ਸਿੰਗਲਾ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਦੇ ਖ਼ਿਲਾਫ਼ ਕੋਈ ਵੀ ਇੱਕ ਰੁਪਏ ਦਾ ਵੀ ਆਰੋਪ ਸਾਬਤ ਕਰ ਦੇਵੇ ਤਾਂ ਉਹ ਕਿਸੇ ਵੀ ਪ੍ਰਕਾਰ ਦੀ ਸਜ਼ਾ ਕੱਟਣ ਦੇ ਲਈ ਤਿਆਰ ਹਨ ਜਿਸ ਤੋਂ ਬਾਅਦ ਹੁਣ ਸਾਰੇ ਹੀ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ

ਦੇ ਵੱਲੋਂ ਕਿਹਾ ਜਾ ਰਿਹਾ ਹੈ ਇੱਕ ਆਮ ਆਦਮੀ ਪਾਰਟੀ ਦੇ ਆਪਣੇ ਹੀ ਵਰਕਰ ਇੱਕ ਦੂਜੇ ਦੇ ਖਿਲਾਫ ਹੋ ਚੁੱਕੇ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਜੋ ਸ਼ਾਮਲ ਹੋਣਾ ਚਾਹੀਦਾ ਹੈ ਕਿ ਭਗਵੰਤ ਮਾਨ ਸਹੀ ਹਨ ਜਾਂ ਵਿਜੈ ਸਿੰਗਲਾ ਸਹੀ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *