ਸਰਕਾਰੀ ਬੱਸਾਂ ਤੋਂ ਨਹੀਂ ਉਤਾਰੀਆਂ ਜਾਣਗੀਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕੰਟੇਨਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਹੀ ਜੁੜੀ ਵੀ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਇੱਕ ਮੁੱਦਾ ਬਹੁਲਤਾ ਗਰਮਾਇਆ ਹੋਇਆ ਸੀ ਜਿਸ ਵਿੱਚ ਵਿੱਚ ਪੰਜਾਬ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਯੂਨੀਅਨ ਵੱਲੋਂ ਕਿਹਾ ਗਿਆ ਸੀ ਕਿ ਪੀਆਰਟੀਸੀ ਦੀਆਂ ਸਾਰੀਆਂ

ਹੀ ਬੱਸਾਂ ਦੇ ਉੱਪਰੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਉਤਾਰ ਦਿੱਤੀਆਂ ਜਾਣ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਦੇ ਵਿੱਚ ਬਹੁਤ ਜ਼ਿਆਦਾ ਰੋਸ ਦੇਖਿਆ ਜਾ ਰਿਹਾ ਸੀ ਜਲੰਧਰ ਦੇ ਬਚਨਾਂ ਤੇ ਵੱਲੋਂ ਵਿਰੋਧ ਵੀ ਕੀਤਾ ਗਿਆ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਤੇ ਬਲੇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਹੁਣ ਇਸ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਇਸ ਤੋਂ ਬਾਅਦ ਹੁਣ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੀਆਰਟੀਸੀ ਬੱਸਾਂ ਦੇ ਉੱਪਰੋਂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ

ਨਹੀਂ ਉਤਾਰੀਆਂ ਜਾਣਗੀਆਂ ਜਿਸ ਤੋਂ ਬਾਅਦ ਸਿੱਖ ਸੰਗਤਾਂ ਦੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾ ਸਕਦਾ ਇਕ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *