ਪੰਜਾਬ ਦੇ ਵਿੱਚ ਦਿਨ ਦਿਹਾੜੇ ਪਿਆ ਵੱਡਾ ਡਾਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨਿੱਜ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਨਾਲ ਪਤਾ ਲੱਗਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਵਿੱਚ ਆਇਦ ਨਹੀਂ ਲੁਟੇਰਿਆਂ ਦੇ ਵੱਲੋਂ ਘਰਾਂ ਦੇ ਵਿੱਚ ਜਾ ਕੇ ਜਾਂ ਫਿਰ ਬੈਂਕਾਂ ਦੇ ਵਿੱਚ ਜਾ ਕੇ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਇਸਦੇ ਨਾਲ ਜੁਡ਼ੀ ਹੋਈ ਕਬੱਡੀ ਖ਼ਬਰ ਮੋਗਾ ਦੇ ਫੋਕਲ ਪੁਆਇੰਟ ਤੋਂ ਸਾਹਮਣੇ ਆਇਆ ਜਿੱਥੇ ਕਿ ਦੁਸਹਿਰੇ ਕਿੱਥੇ ਕੁ ਨਿੱਜੀ ਬੈਂਕ ਦੇ

ਵਿੱਚ ਤਿੰਨ ਲੁਟੇਰਿਆਂ ਵਲੋਂ ਦਿਨ ਦਿਹਾੜੇ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਦੱਸਿਆ ਜਾ ਰਿਹਾ ਇਥੋਂ ਦੇ ਗਾਰਡ ਦੀ ਚੁਸਤੀ ਅਤੇ ਫ਼ੁਰਤੀ ਦੇ ਚਲਦਿਆਂ ਉਹ ਆਪਣਾ ਕੰਮ ਕਰਨ ਵਿੱਚ ਅਸਫ਼ਲ ਰਹੇ ਜਿਸ ਤੋਂ ਵੱਧ ਸਹਾਈ ਹੁੰਦਾ ਹੈ ਕਿ ਉਹ ਤਿੰਨੇ ਬਦਮਾਸ਼ ਮੋਟਰਸਾਈਕਲ ਦੇ ਉੱਪਰ ਫ਼ਰਾਰ ਹੋ ਗਏ ਜਿਸ ਦੀ ਸੀਸੀਟੀਵੀ ਕੈਮਰਿਆਂ ਵਿੱਚ ਫੋਟੋ ਸਾਹਮਣੇ ਆਈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਕੇ ਪੁਲਸ ਦੇ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *