ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਦੇਖਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਰਾਮ ਰਹੀਮ ਜੋ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਹਨ ਉਨ੍ਹਾਂ ਨੂੰ ਬੇਅਦਬੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਰਾਮ ਰਹੀਮ ਦੇ ਵੱਲੋਂ ਆਪਣੇ ਉੱਪਰ ਲਾਏ ਇਹ ਦੋਸ਼

ਨਕਾਰੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਰਾਸਰ ਝੂਠ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਅਦਾਲਤ ਦੇ ਵਿਚ ਜਾ ਕੇ ਇਹ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਜਿਸਦੇ ਨਾਲ ਕੇ ਸੱਚਾਈ ਸਭ ਦੇ ਸਾਹਮਣੇ ਆ ਸਕੇ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ

ਵਿਚ ਰਾਮ ਰਹੀਮ ਹੀ ਦੋਸ਼ੀ ਹਨ ਦੱਸਿਆ ਜਾ ਰਿਹਾ ਹੈ ਕਿ ਦੋ ਹਜਾਰ ਪੰਦਰਾਂ ਦੇ ਵਿਚ ਪੰਜਾਬ ਦੇ ਕਈ ਪਿੰਡਾਂ ਦੇ ਵਿਚ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ ਜਿਸ ਤੋਂ ਬਾਅਦ ਇਹ ਮੁਕੱਦਮਾ ਚੱਲ ਰਿਹਾ ਸੀ ਅਤੇ ਹੁਣ ਰਾਮ ਰਹੀਮ ਨੂੰ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਸ ਮਾਮਲੇ ਦੇ ਵਿਚ ਰਾਮ ਰਹੀਮ ਦੇ ਕੁਝ ਸਾਥੀ ਵੀ ਸ਼ਾਮਲ ਸਨ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਗਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *