ਹੁਣ ਨਹੀਂ ਉਤਰੇਗੀ ਸਰਕਾਰੀ ਬੱਸਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਥਾਂਵਾਂ ਤੇ ਕੁਝ ਧਾਰਮਿਕ ਮਾਮਲਿਆਂ ਨੂੰ ਲੈ ਕੇ ਸਰਕਾਰ ਦੇ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਗੁੱਸਾ ਵੀ ਆਉਂਦਾ ਹੈ ਅਤੇ ਸਰਕਾਰ ਦੇ ਨਾਲ ਨਾਰਾਜ਼ਗੀ ਵੀ ਹੁੰਦੀ ਹੈ ਅਤੇ ਹੁਣ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਇੱਕ ਫ਼ੈਸਲਾ ਸੁਣਾ ਦਿੱਤਾ ਗਿਆ ਸੀ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਭਾਈ ਜਗਤਾਰ ਸਿੰਘ ਹਵਾਰਾ ਜੀ

ਦੀਆਂ ਤਸਵੀਰਾਂ ਨੂੰ ਸਰਕਾਰੀ ਬੱਸਾਂ ਦੇ ਉੱਤੇ ਨਹੀਂ ਲਗਾਇਆ ਜਾ ਸਕਦਾ ਪਰ ਹੁਣ ਸਿੱਖ ਸੰਗਤਾਂ ਦੇ ਵੱਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਇਸ ਤਰ੍ਹਾਂ ਦੇ ਫ਼ੈਸਲੇ ਲਵੇਗੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਣਾ ਪੈ ਸਕਦਾ ਹੈ ਪਿਛਲੇ ਦਿਨਾਂ ਦੇ ਵਿੱਚ ਇਸ ਸਬੰਧੀ ਇਕ ਵੱਡਾ ਇਕੱਠ ਵੀ ਕੀਤਾ ਗਿਆ ਸੀ ਇਸ ਦੌਰਾਨ ਬਹੁਤ ਸਾਰੀਆਂ ਸਿੱਖ ਸੰਗਤਾਂ ਇਕੱਠੀਆਂ ਹੋਈਆਂ ਸੀ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਇਹ ਗ਼ਲਤ ਫ਼ੈਸਲੇ ਲਏ ਜਾ ਰਹੇ ਹਨ ਅਤੇ ਹੁਣ ਦੱਸ ਦਈਏ ਕਿ ਇਸ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ ਹੁਣ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ

ਵੱਲੋਂ ਇਸ ਤਰ੍ਹਾਂ ਦਾ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ ਅਤੇ ਸਰਕਾਰੀ ਬੱਸਾਂ ਦੇ ਉੱਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਜੋ ਤਸਵੀਰਾਂ ਲੱਗੀਆਂ ਹੋਈਆਂ ਹਨ ਉਹ ਇੰਜ ਹੀ ਲੱਗੀਆਂ ਰਹਿਣਗੀਆਂ ਇਸ ਮਾਮਲੇ ਸਬੰਧੀ ਵਿਰੋਧੀ ਧਿਰਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਉੱਤੇ ਤੰਜ ਕੱਸਿਆ ਜਾ ਰਿਹਾ ਹੈ ਭਾਜਪਾ ਦੇ ਇਕ ਨੇਤਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਖਾਲਿਸਤਾਨੀਆਂ ਦੇ ਅੱਗੇ ਝੁਕਦੀ ਹੋਈ ਦਿਖਾਈ ਦੇ ਰਹੀ ਹੈ ਸੋ ਇਸ ਮਾਮਲੇ ਸਬੰਧੀ

ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਪੰਜਾਬ ਦੇ ਲੋਕ ਆਪਣਾ ਰੋਲ ਮਾਡਲ ਮੰਨਦੇ ਹਨ ਬਹੁਤ ਸਾਰੇ ਨੌਜਵਾਨ ਉਨ੍ਹਾਂ ਦੇ ਰਸਤੇ ਤੇ ਚੱਲਣ ਦੀ ਕੋਸ਼ਿਸ਼ ਕਰਦੇ ਹਨ ੳੁਨ੍ਹਾਂ ਦੇ ਵਾਂਗਰ ਨਿਡਰ ਰਹਿਣ ਦੀ ਗੱਲ ਕਰਦੇ ਹਨ ਅਤੇ ਧਰਮ ਦੇ ਉੱਤੇ ਚੱਲਣ ਦੀ ਗੱਲ ਕਰਦੇ ਹਨ ਪਰ ਕਈ ਵਾਰ ਸਰਕਾਰਾਂ ਦੇ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਜੋ ਲੋਕ ਲਹਿਰ ਉੱਠੀ ਹੈ ਉਸ ਨੇ ਸਰਕਾਰ ਨੂੰ ਵੀ ਝੁਕਾ ਕੇ ਛੱਡਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *