ਸਾਬਕਾ ਕੈਬਨਿਟ ਮੰਤਰੀ ਵਿਜੈ ਸਿੰਗਲਾ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਹਨ ਇਸ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਕੁਰੱਪਸ਼ਨ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਉੱਪਰ ਰਿਸ਼ਵਤ ਲੈਣ ਦਾ ਇਲਜ਼ਾਮ ਲਗਾਇਆ

ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਵਿਜੇ ਸਿੰਗਲਾ ਜ਼ਮਾਨਤ ਦੇ ਉੱਪਰ ਬਾਹਰ ਆ ਚੁੱਕੇ ਹਨ ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਹ ਵੀਹ ਸਾਲ ਤੋਂ ਆਪਣੇ ਮਾਨਸਾ ਹਲਕੇ ਦੀ ਸੇਵਾ ਕਰਦਿਆਂ ਰਹਿਣ ਅਤੇ ਉਨ੍ਹਾਂ ਦੇ ਵੱਲੋਂ ਅਤੇ ਉਹਨਾਂ ਦੇ ਪਰਿਵਾਰ ਦੇ ਵੱਲੋਂ ਕਦੇ ਵੀ ਅਜਿਹਾ ਕੰਮ ਨਹੀਂ ਕੀਤਾ ਗਿਆ ਜਿਸਦੇ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ

ਉਨ੍ਹਾਂ ਦੇ ਵੱਲੋਂ ਇੱਕ ਰੁਪਏ ਦੀ ਵੀ ਕਰੱਪਸ਼ਨ ਨਹੀਂ ਕੀਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਉਨ੍ਹਾਂ ਦੇ ਖ਼ਿਲਾਫ਼ ਸਾਬਤ ਕਰਦਾ ਹੈ ਤਾਂ ਉਹ ਜਵਾਬਦੇਹ ਹੋਣਗੇ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਭਗਵੰਤ ਮਾਨ ਦੇ ਉਪਰ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *