ਹੁਣੇ ਇਸ ਸਾਬਕਾ ਮੰਤਰੀ ਨੇ ਭਗਵੰਤ ਮਾਨ ਨੂੰ ਕੀਤਾ ਵੱਡਾ ਚੈਲੇਂਜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਵਲੋਂ ਆਪਣੇ ਹੀ ਇੱਕ ਕੈਬਨਿਟ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਸਿਜਦੇ ਉਪਰ ਰਿਸ਼ਵਤ ਲੈਣ ਦੇ ਆਰੋਪ ਲਗਾਏ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਵਿਜੇ ਸਿੰਗਲਾ

ਜਿਨ੍ਹਾਂ ਦੇ ਉੱਪਰ ਇਹ ਰੋਕ ਲੱਗੇ ਸਨ ਉਹ ਜ਼ਮਾਨਤ ਉਪਰ ਬਾਹਰ ਆ ਚੁੱਕੇ ਹਨ ਅਤੇ ਉਨ੍ਹਾਂ ਦੇ ਬੁਲਾਉਂਦਿਆਂ ਹੀ ਆਪਣੀ ਇੰਟਰਵਿਊ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਉੱਪਰ ਲੱਗੇ ਸਾਰੇ ਹੀ ਆਰੋਪ ਬੇਬੁਨਿਆਦ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮਾਨਸਾ ਦੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਗਿਆ ਸੀ ਜਿਸ ਦੇ ਕਾਰਨ ਉਹ ਲੋਕਾਂ ਦੇ ਨਾਲ ਕਦੇ ਵੀ ਧੋਖਾ ਨਹੀਂ ਕਰ ਸਕਦੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਆਰੋਪ ਉਨਤ ਉਪਰ ਲੱਗੇ ਹਨ ਉਹ ਬੇਬੁਨਿਆਦ ਹਨ ਅਤੇ ਜੋ ਵੀ ਵਿਅਕਤੀ ਉਨ੍ਹਾਂ ਦੇ ਉੱਪਰ ਇਹ ਰੋਕ ਸਾਬਤ ਕਰ ਦੇਵੇ ਤਾਂ ਹੋਰਨਾਂ ਦੇ ਦੇਣਦਾਰ ਹੋਣਗੇ ਉਨ੍ਹਾਂ

ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਉਨ੍ਹਾਂ ਦੇ ਉੱਪਰ ਝੂਠੇ ਤਰੀਕੇ ਨਾਲ ਥੋਪਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਹ ਵਿਅਕਤੀ ਸੱਚ ਬੋਲ ਰਹੇ ਤਾਂ ਭਗਵੰਤ ਮਾਨ ਝੂਠ ਬੋਲ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *