ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ ਹੋਣ ਜਾ ਰਿਹਾ ਇਹ ਵੱਡਾ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਅਤੇ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤਾ ਗਿਆ ਹੈ ਜਿਸ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਭਗਵੰਤ ਮਾਨ ਵਲੋਂ ਕਿਹਾ ਗਿਆ ਕਿ ਪਿਛਲੀ ਸਰਕਾਰ ਦੇ ਵਿੱਚ ਹੋਏ ਸਕਾਲਰਸ਼ਿਪ ਘੁਟਾਲੇ ਦੇ ਵਿਚ ਜੋ ਵੀ ਦੋਸ਼ੀ ਹਨ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ

ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਜਲਦੀ ਹੀ ਉਨ੍ਹਾਂ ਲੋਕਾਂ ਦਾ ਪਤਾ ਲਗਾ ਲਿਆ ਜਾਵੇਗਾ ਜਿਨ੍ਹਾਂ ਵਲੋਂ ਇਹ ਘਪਲਾ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਇਹ ਘਪਲਾ ਕੀਤਾ ਗਿਆ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਹੁਣ ਦੇਖਣਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਕਦੋਂ ਤਕ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਉਤਪਾਦ ਲੋਕਾਂ ਵੱਲ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *