ਖ਼ਤਰਨਾਕ ਮੋੜ ਤੋਂ ਨੌਜਵਾਨ ਨੇ ਅਜਿਹੇ ਤਰੀਕੇ ਨਾਲ ਮੋੜੀ ਗੱਡੀ ਕੇ ਹੋ ਗਿਆ ਵੱਡਾ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਕਾਨੂੰਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ

ਇੱਕ ਵੀਡੀਓ ਸੋਸ਼ਲ ਮੀਡੀਆ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖੇ ਜਾ ਰਹੇ ਇਕ ਨੌਜਵਾਨ ਇਕ ਮੌੜ ਤੋਂ ਆਪਣੀ ਗੱਡੀ ਨੂੰ ਬਹੁਤ ਤੇਜ਼ੀ ਨਾਲ ਬੋਰਡ ਦੀ ਕੋਸ਼ਿਸ਼ ਕਰਦਾ ਹੈ ਪਰ ਉਸ ਤੋਂ ਆਪਣੀ ਗੱਡੀ ਨਹੀਂ ਮੁੜਦੀ ਅਤੇ ਉਸ ਦੀ ਗੱਡੀ ਪਲਟੀ ਖਾ ਜਾਂਦੀ ਹੈ ਜਿਸਦੇ ਕਾਰਨ ਉਹ ਗੱਡੀ ਪਾਰਟੀ ਖਾਣ ਤੋਂ ਬਾਅਦ ਇਕ ਕੰਧ ਦੇ ਵਿੱਚ ਵੱਜਦੀ ਹੈ ਜਿਸ ਤੋਂ ਬਾਅਦ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਗੱਡੀ ਵਿੱਚ ਬੈਠੇ ਹੋਏ ਲੋਕਾਂ ਦੀ ਕੀ ਹਾਲਤ ਹੋਵੇਗੀ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਬਹੁਤੀਆਂ ਸੱਟਾਂ ਲੱਗੀਆਂ ਹਨ ਜਿਸ ਤੋਂ ਬਾਅਦ ਇਸ

ਨੂੰ ਹਸਪਤਾਲ ਦੇ ਵਿੱਚ ਵੀ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਇਸ ਵੀਡੀਓ ਦੇ ਕਦੋਂ ਲੋਕਾਂ ਤੇ ਪੁਲੀਸ ਨੌਜਵਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਜਿਸਦੇ ਵੱਲੋਂ ਏਡੀ ਵੱਡੀ ਅਣਗਹਿਲੀ ਕੀਤੀ ਗਈ ਅਤੇ ਦੂਜਿਆਂ ਦੀ ਜਾਨ ਨੂੰ ਵੀ ਖ਼ਤਰੇ ਵਿੱਚ ਪਾਇਆ ਗਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਦੇ ਵੀ ਅਜਿਹੀ ਅਣਗਹਿਲੀ ਨਹੀਂ ਕਰਨੀ ਚਾਹੀਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/FjehDa2qR48

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *