ਆਟੋ ਵਾਲੇ ਨੇ ਤੁੜਵਾ ਦਿੱਤੀਆਂ ਸਵਾਰੀਆਂ ਦੀਆਂ ਹੱਡੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਿਹੇ ਕਾਰਨਾਮੇ ਕਰ ਦਿੱਤੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਆਟੋ ਵਾਲਿਆਂ ਦੇ ਵੱਲੋਂ ਅਜਿਹੇ ਅਣਗੌਲੇ ਕੀਤੇ ਅਧਿਐਨ ਜਿਸ ਦੇ ਕਾਰਨ ਉਸ ਦੇ ਵਿੱਚ ਬੈਠੇ ਲੋਕਾਂ ਨੂੰ ਵੀ ਬਹੁਤ

ਸਾਰੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਕਾਟੋ ਵਾਲਾ ਬਹੁਤ ਹੀ ਤੇਜ਼ੀ ਦੇ ਨਾਲ ਇੱਕ ਸੜਕ ਦੇ ਉਪਰ ਆਉਂਦਾ ਹੈ ਕਿਉਂਕਿ ਸੜਕ ਬਿਲਕੁਲ ਖਾਲੀ ਹੈ ਤੇ ਇਸ ਆਟੋ ਵਾਲੇ ਦੇ ਵੱਲੋਂ ਆਸੇ ਪਾਸੇ ਨਹੀਂ ਦਿਖਾਇਆ ਅਤੇ ਅਚਾਨਕ ਹੀ ਸੜਕ ਦੇ ਉੱਪਰ ਆਪਣੇ ਆਟੋ ਨੂੰ ਚਲਾ ਦਿੱਤਾ ਜਾਂਦਾ ਹੈ ਅਤੇ ਅਚਾਨਕ ਹੀ ਦੂਜੇ ਪਾਸਿਓਂ ਬਹੁਤ ਤੇਜ਼ ਰਫਤਾਰ ਦੇ ਵਿਚ ਬੱਸ ਆਉਂਦੀ ਹੈ ਜਿਸ ਦੇ ਵੱਲੋਂ ਇਸ ਆਟੋ ਨੂੰ ਟੱਕਰ ਮਾਰ

ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਦੇਖਿਆ ਜਾਂਦਾ ਹੈ ਕਿ ਇਹ ਆਟੋ ਪਲਟੀ ਖਾ ਜਾਂਦਾ ਹੈ ਦੇਸ਼ ਵਿੱਚ ਬੈਠੇ ਪੈਸੇਂਜਰਾਂ ਦੀਆਂ ਹੱਡੀਆਂ ਟੁੱਟ ਜਾਂਦੀਆਂ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਸਬੂਤ ਦੇਖਣ ਤੋਂ ਬਾਅਦ ਇਸ ਆਟੋ ਵਾਲੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਵਲੋਂ ਇੰਨੀ ਵੱਡੀ ਅਣਗਹਿਲੀ ਕੀਤੀ ਗਈ ਅਤੇ ਦੂਜੇ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਇਆ ਗਿਆ ਹੈ ਜਿਥੇ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਕਸਰ ਹੀ ਇਨ੍ਹਾਂ ਆਟੋ ਵਾਲਿਆਂ ਦੇ ਵੱਲੋਂ ਬਹੁਤ ਸਾਰੇ ਤੇਜ਼ੀ ਦੇ ਕਾਰਨ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਇਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/JVP6SK9liXw

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *