ਸਿੱਧੂ ਮੂਸੇ ਵਾਲੇ ਦੇ ਘਰ ਪਹੁੰਚੇ ਪੰਜਾਬ ਦੇ ਡੀਜੀਪੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬੋਝ ਦਾ ਕਰਵਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ

ਕੀਤਾ ਜਾ ਰਿਹਾ ਹੈ ਉਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉੱਥੇ ਹੀ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਡੀਜੀਪੀ ਉਨ੍ਹਾਂ ਦੇ ਘਰ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਇੱਕ ਵੀਡਿਓ ਬਣਾ ਕੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਿਆ ਨਾ ਤੋਰਨ ਦੇ ਮਾਤਾ ਪਿਤਾ ਦੇ ਨਾਲ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਪਹੁੰਚਿਆ ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਕਿ

ਜਲਦੀ ਤੋਂ ਜਲਦੀ ਪੰਜਾਬ ਦੇ ਵਿੱਚੋਂ ਗੈਂਗਸਟਰਵਾਦ ਨੂੰ ਖ਼ਤਮ ਕਰ ਦਿੱਤਾ ਜਾਵੇ ਕਿਉਂਕਿ ਪੰਜਾਬ ਵਿੱਚ ਗੈਂਗਸਟਰ ਬਾਅਦ ਬਹੁਤ ਵੱਡੀ ਗਿਣਤੀ ਵਿੱਚ ਵਧ ਰਿਹਾ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਦੇ ਵੱਲੋਂ ਨ ਸ਼ਾ ਖ਼ਤਮ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਵੱਲੋਂ ਪੂਰੀ ਕੋਸ਼ਿਸ਼

ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਇਸ ਨੂੰ ਖ਼ਤਮ ਕਰ ਦਿੱਤਾ ਜਾਵੇ ਇਸ ਖ਼ਬਰ ਤੇ ਸ਼ਾਮਲਾਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਰਹੀ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *