ਸਿਰ ਤੇ ਖੜ੍ਹੀ ਮੌਤ ਤੋਂ ਅਣਜਾਣ ਸੀ ਇਹ ਔਰਤ ਫਿਰ ਹੋ ਗਿਆ ਇਹ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਵੀ ਵੀਡੀਓ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖੀਦਾ ਹੈ ਕਿ ਬਹੁਤ ਸਾਰੇ ਅਵਾਰਾ ਪਸ਼ੂ ਸੜਕਾਂ ਦੇ ਉੱਪਰ ਘੁੰਮਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ ਅਤੇ ਇਨ੍ਹਾਂ ਪਸ਼ੂਆਂ ਦੇ ਵੱਲੋਂ ਕਈ ਵਾਰ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ

ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਕਸਰ ਹੀ ਕਹਿੰਦਾ ਹੈ ਕਿ ਇਨ੍ਹਾਂ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਔਰਤ ਸੜਕ ਦੇ ਉੱਪਰ ਤੁਰੀ ਜਾਂਦੀ ਨਜ਼ਰ ਆ ਰਹੀ ਹੈ ਤੇ ਉਸੇ ਵਕਤ ਹੀ ਦੁਸਾਨ ਆਪਸ ਵਿੱਚ ਭਿੜਦੇ ਹੋਏ ਇਸ ਅੌਰਤ ਦੇ ਵੱਲ ਭੱਜੇ ਆ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਵਲੋਂ ਇਸ ਔਰਤ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇਹ ਔਰਤਾਂ

ਭਿਆਨਕ ਰੂਪ ਵਿਚ ਜ਼ਖਮੀ ਹੋ ਜਾਂਦੀ ਅਤੇ ਸੜਕ ਦੇ ਉੱਪਰ ਡਿੱਗ ਜਾਂਦੀ ਹੈ ਤੇ ਇਹ ਸਾਲ ਇਸ ਨੂੰ ਟੱਕਰ ਮਾਰਨ ਤੋਂ ਬਾਅਦ ਇੱਥੋਂ ਭੱਜ ਜਾਂਦੇ ਹਨ ਜਿਸ ਤੋਂ ਬਾਅਦ ਇਹ ਅੌਰਤ ਦਰਦੇ ਦਿਲ ਨਾਲ ਕਰਾਹੁੰਦੀ ਹੋਈ ਨਜ਼ਰ ਆ ਰਹੀ ਹੈ ਜਿਸਤੋਂ ਬਾਅਦ ਦੇਖਿਆ ਜ਼ਾਹਿਰ ਹੈ ਕਿ ਇਸ ਔਰਤ ਦੇ ਕਾਫੀ ਸੱਟ ਲੱਗੀ ਹੈ ਜਿਸ ਤੋਂ ਬਾਅਦ ਦੇਖਿਆ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਸ ਦਾ ਇਲਾਜ ਕੀਤਾ ਗਿਆ ਪਰ ਦੇਖਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਲੋਕਾਂ ਦੇ ਇਨ੍ਹਾਂ ਅਵਾਰਾ ਪਸ਼ੂਆਂ ਦੇ ਕਾਰਨ ਪਹੁਜਾ ਦੇ ਹਾਦਸੇ ਵਾਪਰਦੇ ਹਨ ਅਤੇ ਲੋਕਾਂ ਦੀ ਜਾਨ ਵੀ ਖਤਰੇ ਵਿਚ ਪੈ ਜਾਂਦੀ ਹੈ ਇਸ ਲਈ ਸਰਕਾਰ ਨੂੰ ਇਨ੍ਹਾਂ ਵੱਲ ਕੁਝ ਨਾ ਕੁਝ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *