ਸੜਕ ਤੇ ਖੜ੍ਹੀ ਕਾਰ ਦਾ ਵੇਖੋ ਕਿਵੇਂ ਖੁੱਲ੍ਹਿਆ ਅਚਾਨਕ ਮੌਤ ਦਾ ਦਰਵਾਜ਼ਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਹੁੰਦਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੀਆਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ ਇਸ ਦੇ ਨਾਲ ਹੀ ਜੁੜੀ ਇੱਕ ਵੀਡਿਓ ਯੂ ਪੀ ਦੇ ਲਖਨਊ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੇਖਿਆ

ਜਾ ਰਿਹਾ ਹੈ ਇੱਥੇ ਇਕ ਵਿਅਕਤੀ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸਦੇ ਕਾਰਨ ਇਕ ਵਿਅਕਤੀ ਦੀ ਜਾਨ ਚਲੀ ਗਈ ਇਹ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਸਕੂਟਰੀ ਦੇ ਉੱਪਰ ਆ ਰਿਹਾ ਸੀ ਤਾਂ ਅਚਾਨਕ ਹੀ ਜਦੋਂ ਉਹ ਇੱਕ ਗੱਡੀ ਦੇ ਕੋਲ ਆਉਂਦਾ ਹੈ ਤਾਂ ਇਸ ਗੱਡੀ ਵਾਲੇ ਦੇ ਵੱਲੋਂ ਇਸ ਦਾ ਦਰਵਾਜ਼ਾ ਖੋਲ੍ਹ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਇਹ ਸਕੂਟਰੀ ਵਾਲਾ ਅਚਾਨਕ ਹੀ ਇਸ ਗੱਡੀ ਦੇ ਵਿੱਚ ਲੱਗਦਾ ਹੈ ਜਿਸਦੇ ਕਾਰਨ ਇਹ ਸੜਕ ਤੇ ਬਹੁਤ ਦੂਰ ਜਾ ਕੇ ਡਿੱਗਦਾ ਹੈ ਤੇ ਮੌਕੇ ਉਪਰ ਹੀ ਉਸਦੀ ਮੌਤ ਹੋ ਜਾਂਦੀ ਹੈ ਇਸ ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਅਤੇ ਸਾਰੇ ਹੀ

ਲੋਕਾਂ ਨੇ ਪੁਲੀਸ ਗੱਡੀ ਵਾਲੇ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਜਿਸਦੇ ਵੱਲੋਂ ਬਿਨਾਂ ਕਿਸੇ ਪਾਸੇ ਦੇਖੇ ਅਚਾਨਕ ਹੀ ਇਹ ਟਾਕੀ ਖੋਲ੍ਹ ਦਿੱਤੀ ਗਈ ਜਿਸਦੇ ਕਾਰਨ ਇਸ ਸਕੂਟਰ ਵਾਲੇ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਗੱਡੀ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਦੀ ਐਡੀ ਵੱਡੀ ਅਣਗਹਿਲੀ ਦੇ ਕਾਰਨ ਇੱਕ ਵਿਅਕਤੀ ਨੂੰ ਆਪਣੀ ਜਾਨ ਦੇਣੀ ਪਈ ਹੈ ਅਤੇ ਲੋਕਾਂ ਨੂੰ ਅੱਗੇ ਤੋਂ ਸੁਚੇਤ ਵੀ ਕੀਤਾ ਜਾ ਰਿਹਾ ਹੈ ਕਿ ਹਮੇਸ਼ਾ ਹੀ ਅਜਿਹੇ ਕਾਰਨਾਮੇ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ ਅਤੇ ਅੱਗੇ ਪਿੱਛੇ ਦੇਖ ਕੇ ਹੀ ਗੱਡੀ ਦੀ ਟੈਂਕੀ ਨੂੰ ਖੋਲ੍ਹਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *