ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੇ ਵਾਪਰੀ ਇਹ ਵੱਡੀ ਘਟਨਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਇਸ ਤਰ੍ਹਾਂ ਦਾ ਮਾਮਲਾ ਪਹਿਲਾਂ ਕਦੇ ਨਹੀਂ ਵੇਖਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੁਬਈ ਤੋਂ ਆਈ ਇਸ ਸਪਾਈਸਜੈੱਟ ਉਡਾਣ ਦੇ ਵਿੱਚ ਪੰਜਾਹ ਯਾਤਰੀਆਂ ਦਾ ਸਾਮਾਨ ਅਚਾਨਕ ਹੀ

ਗਾਇਬ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਯਾਤਰੀਆਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਹੜਕੰਪ ਮਚਾਇਆ ਗਿਆ ਜਿਸਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਅੰਮ੍ਰਿਤਸਰ ਏਅਰਪੋਰਟ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਦੁਬਈ ਤੋਂ ਆਈ ਇੱਕ ਉਡਾਣ ਦੇ ਵਿੱਚ ਬਹੁਤ ਸਾਰੇ ਲੋਕ ਸਵਾਰ ਸਨ ਜਿਸ ਤੋਂ ਹਾਦਸੇ ਦਾ ਡਰ ਹੈ ਕਿ ਜਦੋਂ ਉਨ੍ਹਾਂ ਦਾ ਸਾਮਾਨ ਇੱਥੇ ਬੈਲਟ ਦੇ ਉੱਪਰ ਰੱਖਿਆ ਗਿਆ ਤਾਂ ਉਨ੍ਹਾਂ ਸਮਾਣਾ ਦੂਜੀ ਪਾਸੇ ਬਾਹਰ ਨਹੀਂ ਨਿਕਲੇ ਜਿਸ ਤੋਂ ਬਾਅਦ

ਇਨ੍ਹਾਂ ਦੇ ਵੱਲੋਂ ਇੱਥੇ ਗਾਹ ਪਾਇਆ ਗਿਆ ਅਤੇ ਬਹੁਤ ਸਾਰਾ ਸਮਾਂ ਇੰਨਾ ਨੂੰ ਇੱਥੇ ਹੀ ਇੰਤਜ਼ਾਰ ਕਰਨਾ ਪਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵਲੋਂ ਇਥੇ ਬਹੁਤ ਜ਼ਿਆਦਾ ਬਹਿਸਬਾਜ਼ੀ ਵੀ ਇੱਥੇ ਅਧਿਕਾਰੀਆਂ ਦੇ ਨਾਲ ਕੀਤੀ ਗਈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਕਿਸੇ ਤਕਨੀਕੀ ਕਾਰ ਦੇ ਕਾਰਨ ਵੀ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *