ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਦੇ ਵੱਲੋਂ ਸੜਕ ਦੇ ਉੱਤੇ ਚਰਨ ਸਮੇਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਵਾਹਨ ਚਲਾਉਣ ਸਮੇਂ ਬਹੁਤ ਸਾਰੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚਲਦੇ ਉਹ ਆਪਣੀ ਜਾਨ ਵੀ ਗਵਾ ਬੈਠਦੇ ਹਨ ਤੇ ਦੂਸਰੇ ਬੇਕਸੂਰ ਲੋਕਾਂ ਨੂੰ ਵੀ ਮਾਰ ਦਿੰਦੇ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਇੱਕ ਵੀਡੀਓ
ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਚਾਰ ਨੌਜਵਾਨ ਲੜਕੇ ਦੋ ਮੋਟਰਸਾੲੀਕਲਾਂ ਦੇ ਉੱਤੇ ਸਵਾਰ ਹਨ ਜਿਨ੍ਹਾਂ ਦੇ ਵੱਲੋਂ ਇਕ ਦੂਸਰੇ ਦੇ ਨਾਲ ਮਸਤੀ ਕੀਤੀ ਜਾ ਰਹੀ ਹੈ ਸੜਕ ਤੇ ਚੱਲਦੇ ਸਮੇਂ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਇੱਕ ਦੂਸਰੇ ਦੇ ਨਾਲ ਮਜ਼ਾਕ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਤੇਜ਼ ਰਫ਼ਤਾਰ ਦੇ ਨਾਲ ਆਪਣੇ ਵਾਹਨ ਚਲਾ ਰਹੇ ਹਨ ਪਰ ਅਚਾਨਕ ਹੀ ਇਨ੍ਹਾਂ ਦਾ ਬੈਲੇਂਸ ਵਿਗੜਦਾ ਹੈ ਚੰਡੀਗੜ੍ਹ ਦਾ ਹੈ ਜਿਸ ਦੀ ਵਜ੍ਹਾ ਕਾਰਨ ਇਹ ਚਾਰੇ ਡਿੱਗ ਜਾਂਦੇ ਹਨ ਅਤੇ ਇਕ ਹੋਰ ਮੋਟਰਸਾਈਕਲ ਸਵਾਰ ਨੂੰ ਵੀ ਆਪਣੇ ਨਾਲ ਹੇਠਾਂ ਸੁੱਟ ਲੈਂਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਹੀ ਐਕਸੀਡੈਂਟ ਹੁੰਦਾ ਹੈ ਜਿਸਦੇ ਵਿਚ ਤਿੰਨ ਜਣਿਆਂ ਦੀ ਜਾਨ ਚਲੀ ਜਾਂਦੀ ਹੈ ਤੇ ਇਨ੍ਹਾਂ ਦੇ ਵਿਚੋਂ ਇੱਕ ਵਿਅਕਤੀ
ਅਜਿਹਾ ਸੀ ਜਿਸ ਦੀ ਕੋਈ ਗਲਤੀ ਨਹੀਂ ਸੀ ਕਿਉਂਕਿ ਇਕ ਤਾਂ ਇਕ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਲਡ਼ਕਿਆਂ ਦੀ ਜਾਨ ਚਲੀ ਜਾਂਦੀ ਹੈ ਤਾਂ ਦੂਸਰੇ ਪਾਸੇ ਇਕ ਅਜਿਹਾ ਵਿਅਕਤੀ ਸੀ ਜੋ ਆਪਣੇ ਰਸਤੇ ਜਾ ਰਿਹਾ ਸੀ ਪਰ ਇਨ੍ਹਾਂ ਦੇ ਮੋਟਰ ਸਾਈਕਲ ਦੇ ਨਾਲ ਉਸ ਦੀ ਟੱਕਰ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਉਹ ਗੰਭੀਰ ਜ਼ਖ਼ਮੀ ਹੁੰਦਾ ਹੈ ਤੇ ਹਸਪਤਾਲ ਦੇ ਵਿੱਚ ਉਸਦੀ ਮੌਤ ਹੋ ਜਾਂਦੀ ਹੈ ਸਵਿਸ ਤੋਂ ਅੰਦਾਜਾ ਤੁਸੀਂ ਲਗਾ ਸਕਦੇ ਹੋ ਕਿ ਜੇਕਰ ਤੁਸੀ ਸੜਕ ਦੇ ਉੱਤੇ ਕੋਈ ਵੀ ਚੌੜ ਬਾਜ਼ੀ ਕਰਦੇ ਹੋ ਤਾਂ ਇਸ ਦੇ ਨਾਲ ਤੁਸੀਂ ਆਪਣੀ ਜਾਨ ਵੀ ਖਤਰੇ ਵਿਚ ਪਾ ਰਹੇ ਹੋ ਤੇ ਦੂਸਰੇ ਬੇਕਸੂਰ ਲੋਕਾਂ ਦੀ ਜਾਨ ਖਤਰੇ ਵਿਚ ਪਾ ਰਹੀ ਹੋਵੇ ਇਸ ਲਈ ਧਿਆਨ ਰੱਖੋ ਕਿ ਸੜਕ ਤੇ ਚੱਲਣ ਸਮੇਂ ਕਿਸੇ ਵੀ ਪ੍ਰਕਾਰ ਦੀ ਇਸ ਤਰ੍ਹਾਂ ਦੀ ਕੁਝ ਚੌੜ ਬਾਜ਼ੀ ਜਾਂ ਫਿਰ ਇਸ ਤਰ੍ਹਾਂ ਦੀ ਕੋਈ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।