ਜੇਲ੍ਹ ਵਿੱਚ ਬੰਦ ਬਿਕਰਮਜੀਤ ਸਿੰਘ ਮਜੀਠੀਆ ਬਾਰੇ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆਰਿਜ਼ ਤੇ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਨੇ ਦਸਵੇ ਦੱਸਿਆ ਜਾ ਰਿਹਾ ਹੈ ਕਿ ਹੁਣ ਅਦਾਲਤ ਦੇ ਵੱਲੋਂ ਉਨ੍ਹਾਂ ਨੂੰ ਇਕ ਵਾਰੀ ਫਿਰ ਤੋਂ ਵੱਡਾ ਝਟਕਾ ਦਿੱਤਾ ਗਿਆ ਹੈ ਜਿਸ ਵਿਚ

ਦੱਸਿਆ ਜਾ ਰਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਅਦਾਲਤ ਦੇ ਵੱਲੋਂ ਇਕ ਵਾਰ ਫਿਰ ਉਨ੍ਹਾਂ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਜੇਲ੍ਹ ਦੇ ਵਿੱਚ ਹੀ ਰਹਿਣਾ ਪਵੇਗਾ ਜਿਸ ਦੇ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਵਾਰ ਅਦਾਲਤ ਨੂੰ ਅਰਜ਼ੀ ਦਾਇਰ ਕੀਤੀ ਗਈ ਹੈ ਪਰ ਅਦਾਲਤ ਦੇ ਬੋਲਾਂ ਨੂੰ ਕਿਸੇ ਪ੍ਰਕਾਰ ਦੀ ਛੂਟ ਨਹੀਂ

ਦਿੱਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਉੱਤਰ ਵੱਲੋਂ ਕੰਵਲ ਵੱਖ ਵੱਖ ਬਾਜ਼ਾਰ ਵਿੱਤੀ ਅਰੁਣ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਬਹੁਤ ਗ਼ਲਤ ਕੰਮ ਕੀਤੇ ਗਏ ਹਨ ਇਸ ਲਈ ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਚੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *