ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਆਈ ਭਾਰੀ ਗਿਰਾਵਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦਿਹਾੜੇ ਦੱਸਿਆ ਜਾਵੇ ਕਿ ਪੈਟਰੋਲ ਅਤੇ

ਡੀਜ਼ਲ ਦੀਆਂ ਕੀਮਤਾਂ ਵਿੱਚ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ ਜਿਸਦੇ ਨਾਲ ਲੋਕਾਂ ਨੂੰ ਹੁਣ ਇਕ ਥਾਂ ਤੋਂ ਦੂਜੀ ਥਾਂ ਆਉਣ ਦੇ ਵਿੱਚੋਂ ਬਹੁਤੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਨਾਲ ਉਨ੍ਹਾਂ ਦੀ ਜੇਬ ਤੇ ਸਿੱਧਾ ਅਸਰ ਪੈਂਦਾ ਹੈ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸਾਊਦੀ ਅਰਬ ਦੇ ਪ੍ਰਿੰਸ ਤੇ ਬੱਲੇ ਕਬੱਡੀ ਜਾਣਕਾਰੀ ਦਿੱਤੀ ਗਈ ਜਿੱਥੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਕੀਤੀ ਜਾਵੇਗੀ ਇਸ ਦੇ ਨਾਲ ਹੀ ਵ੍ਹਾਈਟ ਹਾਊਸ ਦੇਹ ਵਿੱਚੋਂ ਵੀ ਇਹ ਗੱਲ ਕਹੀ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ

ਅਤੇ ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ ਜਿਸ ਤੋਂ ਬਾਅਦ ਸਾਰੇ ਹੀ ਦੇਸ਼ਾਂ ਨੂੰ ਇਸ ਦੇ ਨਾਲ ਵੱਡੀ ਮਾਤਰਾ ਵਿੱਚ ਰਾਹਤ ਮਿਲ ਸਕਦੀ ਹੈ ਤਾਂ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖ਼ਬਰ ਦੇ ਸ਼ਾਮਨਾਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਹੀ ਪੈਟਰੋਲ ਦੀਆਂ ਕੀਮਤਾਂ ਘਟਣੀਆਂ ਚਾਹੀਦੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *