300 ਯੂਨਿਟ ਬਿਜਲੀ ਮੁਆਫ਼ੀ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਦੇ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ

ਵਿੱਚ ਸਾਰੇ ਹੀ ਲੋਕਾਂ ਨੂੰ ਇੱਕ ਜੁਲਾਈ ਤੋਂ ਤਿੰਨ ਸੌ ਯੂਨਿਟ ਬਿਜਲੀ ਮੁਆਫ਼ ਦਿੱਤੀ ਜਾਵੇਗੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਦੋ ਮਹੀਨਿਆਂ ਦੀ ਛੇ ਸੌ ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਦੇ ਨਾਲ ਇਕਵੰਜਾ ਲੱਖ ਘਰ ਅਜਿਹੇ ਹਨ ਜਿਨ੍ਹਾਂ ਨੂੰ ਕੇਸ ਦਾ ਫਾਇਦਾ ਹੋਣ ਜਾ ਰਿਹਾ ਹੈ ਜਿਸਤੋਂ ਬਾਅਦ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੱਛੜੀਆਂ ਜਾਤੀਆਂ ਨੂੰ ਇਸ ਦਾ

ਜ਼ਿਆਦਾ ਲਾਭ ਮਿਲੇਗਾ ਕਿਉਂਕਿ ਉਨ੍ਹਾਂ ਦੀ ਛੇ ਸੌ ਯੂਨਿਟ ਬਿਜਲੀ ਮੁਆਫੀ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਆਪਣੇ ਟਵੀਟ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਹੋਰ ਬਹੁਤ ਸਾਰੀਆਂ ਯੋਜਨਾਵਾਂ ਲਿਆਂਦੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕਿਉਂ ਪੰਜਾਬ ਦਾ ਵਿਕਾਸ ਕਰ ਸਕਣ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਅਧਿਐਨਾਂ ਨੇ ਤਾਂ ਬਹੁਤ ਲੋਕਾਂ ਦੇ ਪਾਬੰਦ ਹੋਣ ਦੀ ਪ੍ਰਸੰਸਾ ਵੀ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *