ਪੰਜਾਬ ਦੇ ਵਿੱਚ ਵਾਪਰਿਆ ਇਹ ਵੱਡਾ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਅਕਸਰ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਤਿੰਨ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਹੁਣ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਬਠਿੰਡਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸੇ ਐਰਿਕ ਇਥੋਂ ਦੀ ਨੈਸ਼ਨਲ

ਕਲੋਨੀ ਦੇ ਵਿੱਚ ਸਰਹਿੰਦ ਨਹਿਰ ਦੇ ਵਿੱਚ ਤਿੰਨਾਂ ਨੌਜਵਾਨ ਡਿੱਗ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਨ੍ਹਾਂ ਤਿੰਨ ਨੌਜਵਾਨ ਦੇ ਡਿੱਗਣ ਤੋਂ ਬਾਅਦ ਜਦੋਂ ਇੱਥੋਂ ਦੇ ਵਾਸੀਆਂ ਨੂੰ ਇਸ ਬਾਰੇ ਪਤਾ ਲੱਗਿਆ ਉਨ੍ਹਾਂ ਦੇ ਵੱਲੋਂ ਦੋ ਨੌਜਵਾਨਾਂ ਨੂੰ ਤਾਂ ਕੱਢ ਲਿਆ ਗਿਆ ਪਰ ਇਕ ਨੌਜਵਾਨ ਇੱਥੇ ਪਾਣੀ ਦੇ ਵਿੱਚ ਅੱਗੇ ਤੁਰ ਗਿਆ ਜਿਸਤੋਂ ਬਾਅਦ ਦੱਸਿਆ ਜਾਵੇ ਕਿ ਦੋ ਨੌਜਵਾਨਾਂ ਨੂੰ ਬਚਾ ਲਿਆ ਗਿਆ ਹੈ ਇਸ ਦੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਨੂੰ ਗੋਤਾਖੋਰਾਂ ਦੇ ਵੱਲੋਂ ਲੱਭਿਆ ਜਾ ਰਿਹਾ ਹੈ ਹਾਲੇ ਤੱਕ

ਉਸ ਦੇ ਲੱਭਣ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਵੀ ਦੇਖਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜ਼ਾਹਰ ਹੈ ਕਿ ਲੋਕਾਂ ਨੂੰ ਇਨ੍ਹਾਂ ਨਹਿਰਾਂ ਜਾਂ ਨਦੀਆਂ ਦੇ ਕੋਲ ਜਾਂਦੇ ਸਮੇਂ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਡਿੱਗਣ ਦੇ ਨਾਲ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *