ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਐੱਮ ਪੀ ਬਣ ਚੁੱਕੇ ਹਨ ਸੰਗਰੂਰ ਦੀਆਂ ਜੋ ਚੋਣਾਂ ਹੋਈਆਂ ਉਥੋਂ ਉਨ੍ਹਾਂ ਨੇ ਜਿੱਤ ਪ੍ਰਾਪਤ ਕੀਤੀ ਕਾਫ਼ੀ ਲੰਬੇ ਸਮੇਂ ਬਾਅਦ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਸੀ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਖ਼ੁਸ਼ੀ ਵੀ ਜ਼ਾਹਿਰ ਕੀਤੀ ਗਈ ਅਤੇ ਬਹੁਤ ਸਾਰੇ ਲੋਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਵੱਲੋਂ ਸਿੱਖ ਸੰਗਤਾਂ ਦੇ ਨਾਲ ਜੋ ਵੀ ਧੱਕੇ ਹੋ ਰਹੇ ਹਨ ਜਾਂ ਫਿਰ ਪੰਜਾਬ ਦੇ ਲੋਕਾਂ ਦੇ ਜੋ ਹੱਕ ਹਨ ਉਨ੍ਹਾਂ ਬਾਰੇ ਉਹ ਲੋਕ ਸਭਾ ਦੇ ਵਿੱਚ ਗੱਲਬਾਤ ਕਰਨਗੇ ਪਰ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਮੀਡੀਆ
ਦ ਨਾਲ ਗੱਲਬਾਤ ਕਰਨ ਦੌਰਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਬਿਆਨ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਸੰਸਦ ਦੇ ਵਿੱਚ ਛੋਟੀ ਅਤੇ ਵੱਡੀ ਕ੍ਰਿਪਾਨ ਨਾ ਲਿਜਾਣ ਦਿੱਤੀ ਤਾਂ ਉਹ ਸੌਣ ਨਹੀਂ ਚੁੱਕਣਗੇ ਸੋ ਵੇਖਿਆ ਜਾਵੇ ਤਾਂ ਇੱਕ ਵਾਰ ਪਹਿਲਾਂ ਵੀ ਉਹ ਅਜਿਹਾ ਕਰ ਚੁੱਕੇ ਹਨ ਇਸ ਤੋਂ ਪਹਿਲਾਂ ਇੱਕ ਵਾਰ ਜਦੋਂ ਉਨ੍ਹਾਂ ਨੂੰ ਕਿਰਪਾਨ ਪਾਰਲੀਮੈਂਟ ਦੇ ਵਿਚ ਨਹੀਂ ਲਿਜਾਣ ਦਿੱਤੀ ਸੀ ਤਾਂ ਉਹ ਵਾਪਸੀ ਕਰ ਗਏ ਸੀ ਅਤੇ ਉਨ੍ਹਾਂ ਨੇ ਆਪਣਾ ਅਹੁਦਾ ਤਿਆਗ ਦਿੱਤਾ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਫ਼ੈਸਲੇ ਨੂੰ ਗਲਤ ਵੀ ਠਹਿਰਾਇਆ ਗਿਆ ਪਰ ਜਿਹੜੇ
ਲੋਕ ਸਿੱਖ ਇਤਿਹਾਸ ਨੂੰ ਸਮਝਦੇ ਹਨ ਉਸ ਨੂੰ ਪੜ੍ਹਦੇ ਹਨ ਤਾਂ ਇਸ ਮਾਮਲੇ ਸਬੰਧੀ ਉਹ ਸਿਮਰਨਜੀਤ ਸਿੰਘ ਮਾਨ ਦਾ ਸਾਥ ਦਿੰਦੇ ਹਨ ਕਿਉਂਕਿ ਸਾਡੇ ਸਿੱਖਾਂ ਦੇ ਇਤਿਹਾਸ ਦੇ ਵਿਚ ਕ੍ਰਿਪਾਨ ਨੂੰ ਇੱਕ ਸਿੱਖ ਦਾ ਅੰਗ ਦੱਸਿਆ ਜਾਂਦਾ ਹੈ ਅਤੇ ਹ ਥਿਆਰ ਤੋਂ ਬਿਨਾਂ ਸਿੱਖ ਨੂੰ ਅਧੂਰਾ ਦੱਸਿਆ ਜਾਂਦਾ ਹੈ ਪਰ ਬਹੁਤੇ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਨਹੀਂ ਸਮਝਦੇ ਜਿਸ ਦੀ ਵਜ੍ਹਾ ਕਾਰਨ ਉਹ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਉਸ ਫੈਸਲੇ ਨੂੰ ਗਲਤ ਦੱਸਦੇ ਹਨ ਪਰ ਬਹੁਤ ਸਾਰੇ ਲੋਕ ਇਸ ਗੱਲ ਨੂੰ ਸਮਝਦੇ ਵੀ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਜਿਸਦੇ ਨਾਲ ਬਹੁਤ ਸਾਰੇ ਲੋਕ ਸਹਿਮਤ ਵੀ ਹਨ ਪਰ ਉੱਥੇ ਹੀ ਜੋ ਸਿੱਖ ਇਤਿਹਾਸ ਬਾਰੇ ਡੂੰਘੀ ਜਾਣਕਾਰੀ ਨਹੀਂ ਰੱਖਦੇ ਉਨ੍ਹਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।