ਪੰਜਾਬ ਵਿਚ ਰਾਸ਼ਨ ਕਾਰਡ ਰੱਖਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਹੈ ਸਰਕਾਰ ਦੇ ਵੱਲੋਂ ਲੋਕਾਂ ਨੂੰ ਕਣਕ ਜਾਂ ਚੌਲ ਦਿੱਤੇ ਚਾਹੁੰਦੇ ਹਨ ਵੱਖ ਵੱਖ ਸੂਬਿਆਂ ਦੇ ਵਿੱਚ ਵੱਖੋ ਵੱਖਰਾ ਰਾਸ਼ਨ ਦਿੱਤਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਲੋਕਾਂ ਨੂੰ ਕਣਕ ਦਿੱਤੀ ਜਾਂਦੀ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਸ ਸਕੀਮ ਦੇ ਕਾਬਿਲ ਨਹੀਂ ਹੁੰਦੇ ਭਾਵੁਕ ਹੋਏ ਸਕੀਮ ਦਾ ਲਾਭ ਲੈਣ ਦੇ ਯੋਗ ਨਹੀਂ ਹੁੰਦੇ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਕਿਸੇ ਨਾ ਕਿਸੇ ਗ਼ਲਤ ਤਰੀਕੇ ਦੇ ਨਾਲ ਆਪਣੇ ਰਾਸ਼ਨ ਕਾਰਡ ਬਣਵਾ ਲਏ ਜਾਂਦੇ ਹਨ ਅਤੇ ਉਹ ਇਸ ਸਕੀਮ ਦਾ ਫਾਇਦਾ ਲੈਂਦੇ ਹਨ ਪਰ ਉੱਥੇ ਹੀ ਜਿਹੜੇ

ਲੋਕ ਅਸਲੀਅਤ ਅਤੇ ਵਿਚ ਇਸ ਸਕੀਮ ਦੇ ਭਾਗੀਦਾਰ ਹੁੰਦੇ ਹਨ ਇਸ ਸਕੀਮ ਦੇ ਯੋਗ ਹੁੰਦੇ ਹਨ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਭੁੱਖੇ ਮਰਦੇ ਹਨ ਪਰ ਹੁਣ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਹੈ ਤਾਂ ਨਵੀਂ ਸਰਕਾਰ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਉਨ੍ਹਾਂ ਦੇ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ ਤੇ ਜਲਦੀ ਹੀ ਇਹ ਕੰਮ ਸ਼ੁਰੂ ਕਰਕੇ ਉਨ੍ਹਾਂ ਲੋਕਾਂ ਨੂੰ ਇਸ ਸਕੀਮ ਤੋਂ ਬਾਹਰ ਕੀਤਾ ਜਾਵੇਗਾ ਇਸ ਸਕੀਮ ਦੇ ਯੋਗ ਨਹੀਂ ਹਨ ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਇਸ ਸਕੀਮ ਦੇ ਵਿਚ ਲਿਆਂਦਾ ਜਾਵੇਗਾ ਜਿਹੜੇ ਲੋਕ ਅਸਲੀਅਤ ਦੇ ਵਿੱਚ ਇਸ ਸਕੀਮ ਦੇ ਹੱਕਦਾਰ ਹਨ

ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਦੇ ਨਾਲ ਹੀ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਜਦੋਂ ਤਕ ਵੈਰੀਫਿਕੇਸ਼ਨ ਪੂਰੀ ਨਹੀਂ ਹੋਵੇਗੀ ਤਾਂ ਉਸ ਸਮੇਂ ਤੱਕ ਨਵੇਂ ਰਾਸ਼ਨ ਕਾਰਡ ਨਹੀਂ ਬਣਾਏ ਜਾਣਗੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਇਕ ਵਧੀਆ ਫੈਸਲਾ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *