ਹੁਣੇ ਹੁਣੇ ਪੰਜਾਬ ਵਿੱਚ ਮੱਚੀ ਭਾਰੀ ਲੁੱਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਹੇ ਤੇ ਪੰਜਾਬ ਨਹੀਂ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਇਸ ਦੇ ਨਾਲ ਜੁੜੀ

ਇਕ ਵੱਡੀ ਖ਼ਬਰ ਸਾਡੇ ਸਾਹਮਣੇ ਫ਼ਰੀਦਕੋਟ ਤੋਂ ਆ ਰਹੀ ਹੈ ਜਿਥੇ ਕਿ ਦੱਸਿਆ ਰਹਿਗੇ ਇੱਥੇ ਤਿੰਨ ਨੌਜਵਾਨਾਂ ਦੇ ਵੱਲੋਂ ਦਿਨ ਦਿਹਾੜੇ ਹੀ ਇੱਕ ਘਰ ਦੇ ਵਿਚ ਜਾ ਕੇ ਡਾਕਾ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਇਸ ਘਰ ਦੇ ਵਿੱਚ ਇੱਕ ਔਰਤ ਇਕੱਲੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਇੰਟਰਨੈੱਟ ਚੈੱਕ ਕਰੋ ਦਾ ਬਹਾਨਾ

ਲਗਾ ਕੇ ਘਰ ਦੇ ਵਿੱਚ ਦਾਖ਼ਲ ਹੋਇਆ ਜਾਂਦਾ ਹੈ ਜਿਸ ਤੋਂ ਬਾਅਦ ਇਹਨਾਂ ਦੇ ਵਾਲੀ ਔਰਤ ਨੂੰ ਬੰਦੀ ਬਣਾ ਲਿਆ ਜਾਂਦਾ ਹੈ ਦੇਸ਼ ਦੇ ਕੋਲੋਂ ਨਕਦੀ ਅਤੇ ਸੋਨਾ ਲੁੱਟ ਕੇ ਫਰਾਰ ਹੋ ਜਾਂਦੇ ਹਨ ਇਸ ਤੋਂ ਬਾਅਦ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚਿਆ ਅਤੇ ਪੁਲਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *