ਕੈਨੇਡਾ ਜਾਣ ਵਾਲਿਆਂ ਦੇ ਲਈ ਜ਼ਰੂਰੀ ਖਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕੋਂਕਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਨੇਡਾ ਦੇ ਵਿੱਚ ਪਹੁੰਚਣ ਵਾਲੇ ਹੁਣ ਸਾਰੇ ਹੀ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ ਜਸਬੀਰ

ਦੱਸਿਆ ਜਾ ਰਿਹਾ ਹੈ ਕੈਨੇਡਾ ਦੇ ਵਿੱਚ ਕਰੋਨਾ ਦੇ ਨਵੇਂ ਵਾਇਰਸ ਤੋਂ ਬਚਣ ਦੇ ਲਈ ਇੱਥੋਂ ਦੀ ਸਿਹਤ ਵਿਭਾਗ ਦੇ ਵੱਲ ਇਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜੋ ਵੀ ਵਿਅਕਤੀ ਕੈਨੇਡਾ ਦੇ ਵਿੱਚ ਦਾਖ਼ਲ ਹੁੰਦਾ ਹੈ ਉਸ ਨੂੰ ਆਪਣਾ ਟੀਕਾਕਰਨ ਜ਼ਰੂਰੀ ਕਰਵਾਉਣਾ ਹੈ ਅਤੇ ਉਨ੍ਹਾਂ ਦਾ ਚੈੱਕਅਪ ਵੀ ਕੀਤਾ ਜਾਵੇਗਾ ਜਿਸ ਵਿਚ ਕੈਨੇਡਾ ਦੇ ਵੱਖ ਵੱਖ ਹਵਾਈ ਅੱਡਿਆਂ ਦੇ ਬਾਹਰ ਹੁਣ ਸਾਰੇ ਹੀ ਲੋਕਾਂ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਦਾ ਨਵਾਂ ਵੈਰੀਐਂਟ ਇੱਥੇ ਕਨੇਡਾ ਦੇ ਵਿੱਚ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *