ਹੁਣੇ ਹੁਣੇ ਭਗਵੰਤ ਮਾਨ ਨੇ ਜਾਰੀ ਕੀਤਾ ਇਹ ਹੁਕਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ

ਵੱਲੋਂ ਪੀ ਡਬਲਯੂ ਡੀ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਧੁੰਦ ਨਾਲ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੇ ਵਲੋਂ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸੜਕਾਂ ਦੇ ਉੱਪਰ ਪੂਰੀ ਤਰੀਕੇ ਨਾਲ ਰੁੱਖ ਲੱਗੇ ਹਨ ਅਤੇ ਸੜਕਾਂ ਦੀ ਸਫ਼ਾਈ ਪੂਰੀ ਤਰ੍ਹਾਂ ਹੋਣੀ ਚਾਹੀਦੀ ਹੈ ਜਿਸਦੇ ਨਾਲ ਕਿਸੇ ਵੀ ਯਾਤਰੀ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੀ ਹੁਣ ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ

ਸਾਰੇ ਹੀ ਸੜਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾਵੇ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਇਨ੍ਹਾਂ ਸੜਕਾਂ ਤੇ ਨਾ ਵਾਪਰ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੱਜ ਰਾਸ਼ਟਰਪਤੀ ਚੋਣ ਦੇ ਲਈ ਵੋਟਾਂ ਹੋਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦਾ ਨਤੀਜਾ ਬਾਈ ਜੁਲਾਈ ਨੂੰ ਆਵੇਗਾ ਜਿਸ ਤੋਂ ਬਾਅਦ ਭਾਰਤ ਦਾ ਇੱਕ ਨਵਾਂ ਰਾਸ਼ਟਰਪਤੀ ਬਣੇਗਾ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *