ਪੰਜਾਬ ਦੇ ਵਿੱਚ ਹੋ ਸਕਦੀ ਹੈ ਵੱਡੀ ਤਬਾਹੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੁਦਰਤ ਦਾ ਕਹਿਰ ਵਾਪਰ ਰਿਹਾ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਕੁਦਰਤ ਦੇ ਵੱਲੋਂ ਬਹੁਤ ਵੱਡੀ ਮਾਤਰਾ ਵਿੱਚ ਬਾਰਿਸ਼ ਕੀਤੀ ਜਾ

ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਜ਼ਿਆਦਾ ਮੀਂਹ ਪੈ ਜਾਣ ਦੇ ਕਾਰਨ ਪੰਜਾਬ ਦੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਉਸ ਦੇ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਜਾਣ ਲੱਗਿਆ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਇਸ ਦੇ ਫਲੱਡ ਗੇਟ ਖੋਲ੍ਹੇ ਗਏ ਹਨ ਤਾਂ ਜੋ ਇਸ ਦੇ ਪਾਣੀ ਨੂੰ ਕੱਢਿਆ ਜਾਵੇ ਅਤੇ ਇੱਥੋਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ ਹੋ ਸਕਦਾ ਹੈ ਜੇਕਰ ਇਹ ਖੁੱਲ੍ਹੇ ਨਾ ਜਾਂਦੇ ਅਤੇ ਪਾਣੀ ਦਾ ਪੱਧਰ ਉੱਚਾ ਹੋ ਜਾਂਦਾ ਤਾਂ ਇੱਥੋਂ ਦੇ ਨੇਡ਼ੇ ਤੇਡ਼ੇ ਦੇ ਲੋਕਾਂ ਨੂੰ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਕਿਉਂਕਿ ਜੇ ਪਾਣੀ ਦਾ ਪੱਧਰ ਵਧਦਾ ਹੈ ਤਾਂ ਇਸ ਦੇ ਨਾਲ ਇੱਥੇ ਦੇ ਨੇੜੇ ਤੇੜੇ ਦੇ ਇਲਾਕੇ ਵਿੱਚ ਪਾਣੀ ਭਰ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਬਹੁਤ ਵਧੀਆ ਫੈਸਲਾ ਲਿਆ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *